ਗੁਲਾਮ ਨਬੀ ਆਜ਼ਾਦ ਵੱਲੋਂ ਲੋਕ ਸਭਾ election ਨਾ ਲੜਨ ਦੇ ਸੰਕੇਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਜੰਮੂ, 17 ਫਰਵਰੀ (ਪੰਜਾਬ ਮੇਲ)- ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਸੰਕੇਤ ਦਿੱਤਾ ਹੈ ਕਿ ਉਹ ਆਉਣ ਵਾਲੀ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਆਪਣੀ ਨਵੀਂ ਬਣੀ ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਗੁਲਾਮ […]