ਅਮਰੀਕਾ ਵਿਚ 6 ਹਫਤਿਆਂ ਦੇ ਰਾਸ਼ਟਰ ਵਿਆਪੀ ਆਪਰੇਸ਼ਨ ਦੌਰਾਨ 200 ਲਾਪਤਾ ਬੱਚੇ ਹੋਏ ਬਰਾਮਦ
* ਬਰਾਮਦ ਬੱਚਿਆਂ ਵਿਚ ਇਕ 5 ਮਹੀਨੇ ਦਾ ਬੱਚਾ ਵੀ ਸ਼ਾਮਿਲ ਸੈਕਰਾਮੈਂਟੋ, ਕੈਲੀਫੋਰਨੀਆ, 9 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਯੁਨਾਈਟਡ ਸਟੇਟਸ ਮਾਰਸ਼ਲ ਸਰਵਿਸ ਦੀ ਅਗਵਾਈ ਵਿਚ ਰਾਸ਼ਟਰੀ ਪੱਧਰ ‘ਤੇ 6 ਹਫਤੇ ਚਲੇ ਆਪਰੇਸ਼ਨ ਦੌਰਾਨ 200 ਲਾਪਤਾ ਬੱਚਿਆਂ ਦੇ ਬਰਾਮਦ ਹੋਣ ਦੀ ਰਿਪੋਰਟ ਹੈ। ਇਨਾਂ ਵਿਚ ਸਭ ਤੋਂ ਛੋਟੀ ਉਮਰ ਦਾ ਇਕ 5 ਮਹੀਨਿਆਂ […]