ਅਮਰੀਕਾ ਅਤੇ ਪਾਕਿਸਤਾਨ ਵੱਲੋਂ ਅੱਤਵਾਦ ਵਿਰੁੱਧ ਸਾਂਝੀ ਲੜਾਈ ਹੋਰ ਮਜ਼ਬੂਤ ਕਰਨ ਦਾ ਐਲਾਨ
ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)- ਅਮਰੀਕਾ ਅਤੇ ਪਾਕਿਸਤਾਨ ਨੇ ਅੱਤਵਾਦੀ ਸੰਗਠਨਾਂ, ਸਰਹੱਦੀ ਖ਼ਤਰਿਆਂ ਅਤੇ ਅੱਤਵਾਦੀਆਂ ਨੂੰ ਸਹਾਇਤਾ ਦੇਣ ਵਾਲੇ ਨੈੱਟਵਰਕਾਂ ਵਿਰੁੱਧ ਆਪਸੀ ਸਹਿਯੋਗ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਚੌਥੀ ਅਮਰੀਕਾ-ਪਾਕਿਸਤਾਨ ਅੱਤਵਾਦ ਵਿਰੋਧੀ ਵਾਰਤਾ 4 ਅਗਸਤ 2026 ਨੂੰ ਵਾਸ਼ਿੰਗਟਨ ਡੀ.ਸੀ. ਵਿਚ ਹੋਈ। ਵਾਰਤਾ ਦੀ ਅਗਵਾਈ ਅਮਰੀਕਾ ਵੱਲੋਂ ਅੱਤਵਾਦ ਵਿਰੋਧੀ ਮਾਮਲਿਆਂ ਦੇ […]