ਭਾਰਤ ਜ਼ਿੰਬਾਬਵੇ ਟੀ20 ਸੀਰੀਜ਼ : ਦੂਜਾ ਮੈਚ ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ
ਹਰਾਰੇ, 8 ਜੁਲਾਈ (ਪੰਜਾਬ ਮੇਲ)- ਭਾਰਤ ਤੇ ਜ਼ਿੰਬਾਬਵੇ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਹਰਾਰੇ ਦੇ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਪਣੇ […]