ਲੁਧਿਆਣਾ ਵਿਚ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਗੰਨਮੈਨ ਸਸਪੈਂਡ
ਲੁਧਿਆਣਾ, 6 ਜੁਲਾਈ (ਪੰਜਾਬ ਮੇਲ)- ਲੁਧਿਆਣਾ ਵਿਚ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਥਾਪਰ ਦੇ ਗੰਨਮੈਨ ਨੂੰ ਸਸਪੈਂਡ ਕਰ ਦਿੱਤਾ ਹੈ। ਦੋਸ਼ ਹੈ ਕਿ ਜਿਸ ਸਮੇਂ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ‘ਤੇ ਹਮਲਾ ਹੋਇਆ ਤਾਂ ਉਨ੍ਹਾਂ ਦਾ ਗੰਨਮੈਨ ਵਿਰੋਧ […]