ਬਰਤਾਨੀਆ: ਲੇਬਰ ਪਾਰਟੀ ਨੂੰ 14 ਸਾਲਾਂ ਬਾਅਦ ਬਹੁਮਤ ਮਿਲਿਆ; 650 ਵਿੱਚੋਂ 341 ਸੀਟਾਂ ਜਿੱਤੀਆਂ
ਲੰਡਨ, 5 ਜੁਲਾਈ (ਪੰਜਾਬ ਮੇਲ)- ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 ਵਿੱਚੋਂ 488 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 341 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ ਵਿੱਚ 326 ਸੀਟਾਂ ਚਾਹੀਦੀਆਂ ਹਨ। ਜਦੋਂ ਕਿ ਭਾਰਤੀ ਮੂਲ ਦੇ ਰਿਸ਼ੀ ਸੂਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਹੁਣ ਤੱਕ ਸਿਰਫ਼ 72 […]