ਡੋਨਲਡ ਟਰੰਪ ਨੇ ਸਾਊਥ ਕੈਰੋਲੀਨਾ ‘ਚ ਨਿਕੀ ਹੇਲੀ ਨੂੰ ਹਰਾ ਕੇ ਨਾਮਜ਼ਦਗੀ ਚੋਣ ਜਿੱਤੀ
ਸੈਕਰਾਮੈਂਟੋ, 26 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਬਕਾ ਗਵਰਨਰ ਨਿਕੀ ਹੇਲੀ ਨੂੰ ਉਸ ਦੇ ਆਪਣੇ ਹੀ ਰਾਜ ਸਾਊਥ ਕੈਰੋਲੀਨਾ ‘ਚ ਹਰਾ ਕੇ ਨਾਮਜ਼ਦਗੀ ਚੋਣ ਜਿੱਤ ਲਈ ਹੈ। ਇਸ ਤਰ੍ਹਾਂ ਟਰੰਪ ਰਿਪਬਲੀਕਨ ਪਾਰਟੀ ਵੱਲੋਂ 2024 ਵਿਚ ਮੁੜ ਰਾਸ਼ਟਰਪਤੀ ਚੋਣ ਲੜਨ ਦੀ ਦੌੜ ਜਿੱਤਣ ਦੇ ਹੋਰ ਨੇੜੇ ਪੁੱਜ ਗਏ ਹਨ। ਬੀਤੀ […]