ਟੈਕਸਾਸ ‘ਚ ਵਾਲਮਾਰਟ ਸਟੋਰ ਵਿਚ ਕਤਲੇਆਮ ਦੇ ਦੋਸ਼ੀ ਪੈਟਰਿਕ ਨੇ ਆਪਣਾ ਗੁਨਾਹ ਕਬੂਲਿਆ
* 2019 ‘ਚ ਹੋਈਆਂ ਸਨ 23 ਹੱਤਿਆਵਾਂ ਸੈਕਰਾਮੈਂਟੋ, 10 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਐਲ ਪਾਸੋ, ਟੈਕਸਾਸ ਵਿਚ ਇਕ ਵਾਲਮਾਰਟ ਸਟੋਰ ਵਿਚ ਅੰਧਾਧੁੰਦ ਗੋਲੀਆਂ ਚਲਾ ਕੇ 23 ਲੋਕਾਂ ਦੀਆਂ ਹੱਤਿਆਵਾਂ ਕਰਨ ਵਾਲੇ ਸ਼ੱਕੀ ਦੋਸ਼ੀ 24 ਸਾਲਾ ਪੈਟਰਿਕ ਕਰੂਸੀਅਸ ਨੇ ਅਦਾਲਤ ‘ਚ ਆਪਣਾ ਗੁਨਾਹ ਕਬੂਲ ਲਿਆ ਹੈ। ਅਗਸਤ 2019 ‘ਚ ਹੋਏ ਇਸ ਕਤਲੇਆਮ ਲਈ ਕਰੂਸੀਅਸ ਵਿਰੁੱਧ ਨਸਲੀ […]