‘ਅਪਰੇਸ਼ਨ ਸਿੰਧੂਰ’ ਦੌਰਾਨ ਮੈਨੂੰ ਬੰਕਰ ਵਿੱਚ ਲੁਕਣ ਲਈ ਕਿਹਾ ਗਿਆ ਸੀ: ਜ਼ਰਦਾਰੀ
ਲਾਹੌਰ, 28 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਅੱਜ ਖੁਲਾਸਾ ਕੀਤਾ ਹੈ ਕਿ ਜਦੋਂ ਭਾਰਤ ਨੇ ਇਸ ਸਾਲ ਮਈ ਵਿੱਚ ਅਪਰੇਸ਼ਨ ਸਿੰਧੂਰ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਨੂੰ ਬੰਕਰ ਵਿੱਚ ਲੁਕਣ ਦੀ ਸਲਾਹ ਦਿੱਤੀ ਗਈ ਸੀ। ਜ਼ਰਦਾਰੀ ਨੇ ਇਹ ਖੁਲਾਸਾ ਸਿੰਧ ਸੂਬੇ ਦੇ ਲਰਕਾਨਾ ਵਿੱਚ ਆਪਣੀ ਪਤਨੀ ਅਤੇ ਸਾਬਕਾ ਪ੍ਰਧਾਨ ਮੰਤਰੀ […]