ਲੋਕ ਸਭਾ ਚੋਣਾਂ 2024: ਪੰਜਾਬ ‘ਚ 30 ਮਈ ਨੂੰ ਚੋਣ ਪ੍ਰਚਾਰ ਹੋਵੇਗਾ ਬੰਦ
-ਹੋਰ ਪਾਬੰਦੀਆਂ ਵੀ ਹੋਣਗੀਆਂ ਲਾਗੂ ਮੋਹਾਲੀ, 27 ਮਈ (ਪੰਜਾਬ ਮੇਲ)- ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ 30 ਮਈ (6 ਵਜੇ ਸ਼ਾਮ) ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ/ਜਲੂਸ ਕਰਨ ‘ਤੇ ਮਨ੍ਹਾਹੀ ਹੋਵੇਗੀ। […]