ਮੂਸੇਵਾਲਾ ਕਤਲਕਾਂਡ: ਪਰਿਵਾਰ ਨੇ ਸਰਕਾਰਾਂ ਤੋਂ ਇਨਸਾਫ਼ ਦੀ ਆਸ ਛੱਡੀ

-ਇਨਸਾਫ ਲਈ ਹੋਰ ਸੰਘਰਸ਼ ਕਰਨਾ ਪਵੇਗਾ : ਬਲਕੌਰ ਸਿੱਧੂ ਮਾਨਸਾ, 20 ਫਰਵਰੀ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪੁੱਤ ਦੀ ਮੌਤ ਦਾ ਇਨਸਾਫ਼ ਲੈ ਕੇ ਰਹਿਣਗੇ। ਉਹ ਪਿੰਡ ਮੂਸਾ ਵਿਚ ਪਹੁੰਚੇ ਗਾਇਕ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ […]

ਅਮਰਿੰਦਰ ਦੀ ਗ਼ੈਰਹਾਜ਼ਰੀ ‘ਚ ਬਣਾਈ ਮਹਾਰਾਜਾ ਭੁਪਿੰਦਰ ਸਿੰਘ ਦੀ ਸਮਾਧ

– 85 ਸਾਲਾਂ ਬਾਅਦ ਪ੍ਰਨੀਤ ਕੌਰ ਤੇ ਕੈਪਟਨ ਦੇ ਛੋਟੇ ਭਰਾ ਮਾਲਵਿੰਦਰ ਸਿੰਘ ਨੇ ਬਣਵਾਈ ਸਮਾਧ ਪਟਿਆਲਾ, 20 ਫਰਵਰੀ (ਪੰਜਾਬ ਮੇਲ)- ਸ਼ਹਿਰ ਦੀ ਵਿਰਾਸਤ ਵਜੋਂ ਜਾਣੀਆਂ ਜਾਂਦੀਆਂ ਸ਼ਾਹੀ ਸਮਾਧਾਂ ਵਿਚ 85 ਸਾਲਾਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ (12 ਅਕਤੂਬਰ 1891 ਤੋਂ 23 ਮਾਰਚ 1938) ਦੀ ਸਮਾਧ ਵੀ ਬਣਾ ਦਿੱਤੀ ਗਈ ਹੈ। ਰਵਾਇਤ ਅਨੁਸਾਰ ਦਾਦੇ ਦੀ ਸਮਾਧ […]

ਦਸਤਾਰ ‘ਤੇ ਟੋਪੀ ਰੱਖਣ ਦਾ ਮਾਮਲਾ; ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਗਲਤੀ ਦੀ ਖਿਮਾ ਯਾਚਨਾ

– ਚੰਨੀ ਵੱਲੋਂ ਲਿਖਿਆ ਮੁਆਫ਼ੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਅੰਮ੍ਰਿਤਸਰ, 20 ਫਰਵਰੀ (ਪੰਜਾਬ ਮੇਲ)- ਦਸਤਾਰ ‘ਤੇ ਟੋਪੀ ਰੱਖਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਗਲਤੀ ਦੀ ਖਿਮਾ ਯਾਚਨਾ ਕੀਤੀ ਹੈ। ਇਸ ਸਬੰਧ ਵਿਚ ਇੱਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। […]

ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ‘ਚ ਰੰਗਿਆ ਨਜ਼ਰ ਆਵੇਗਾ ਹੋਲਾ-ਮਹੱਲਾ!

– ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੁਹਿੰਮ ਤੇਜ਼ ਕਰੇਗੀ ਸ਼੍ਰੋਮਣੀ ਕਮੇਟੀ -ਹੋਲਾ-ਮਹੱਲਾ ਮੌਕੇ ਲੱਗਣਗੇ 9 ਵਿਸ਼ੇਸ਼ ਦਸਤਖ਼ਤੀ ਸਟਾਲ -ਸ਼੍ਰੋਮਣੀ ਕਮੇਟੀ ਜਲਦ ਸ਼ੁਰੂ ਕਰੇਗੀ ਆਪਣਾ ਯੂ-ਟਿਊਬ ਚੈਨਲ ਸ੍ਰੀ ਆਨੰਦਪੁਰ ਸਾਹਿਬ, 20 ਫਰਵਰੀ (ਪੰਜਾਬ ਮੇਲ)- ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਇਸ ਵਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ਵਿਚ ਰੰਗਿਆ […]

ਜਲੰਧਰ ਜ਼ਿਮਨੀ ਚੋਣ : ਕਈ ਵੱਡੇ ਅਕਾਲੀ ਤੇ ਕਾਂਗਰਸੀ ਆਗੂ ਭਾਜਪਾ ‘ਚ ਸ਼ਾਮਲ

ਜਲੰਧਰ, 20 ਫਰਵਰੀ (ਪੰਜਾਬ ਮੇਲ)- ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਪਹਿਲਾਂ ਹੀ ਸਿਆਸਤ ਗਰਮਾ ਗਈ ਹੈ। ਅੱਜ ਜਲੰਧਰ ਵਿਚ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿਚ ਸੇਠ ਸਤਪਾਲ ਮਲ, ਅਨਿਲ ਮੀਨੀਆ, ਮਾਡਲ ਟਾਊਨ ਮੋਬਾਇਲ ਮਾਰਕਿਟ ਦੇ ਪ੍ਰਧਾਨ ਰਾਜੀਵ ਦੁੱਗਲ, […]

ਜੱਗੂ ਭਗਵਾਨਪੁਰੀਆ ਦਾ ਸਾਥੀ ਨੌਂ ਪਿਸਤੌਲਾਂ ਸਣੇ ਗ੍ਰਿਫ਼ਤਾਰ

ਰੂਪਨਗਰ, 19 ਫਰਵਰੀ (ਪੰਜਾਬ ਮੇਲ)- ਪੁਲੀਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ ਨੌਂ ਪਿਸਤੌਲਾਂ ਅਤੇ 20 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਨੀਅਰ ਪੁਲੀਸ ਕਪਤਾਨ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸੀਆਈੲੇ ਦੀ ਟੀਮ ਵੱਲੋਂ  ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਵਾਸੀ ਹੁਸ਼ਿਆਰਪੁਰ ਨੂੰ […]

ਨਿਊਜ਼ੀਲੈਂਡ ‘ਚ ਚੱਕਰਵਾਤੀ ਤੂਫਾਨ ਗੈਬਰੀਅਲ ਨੇ ਮਚਾਈ ਤਬਾਹੀ, 11 ਦੀ ਮੌਤ

ਵੈਲਿੰਗਟਨ, 19 ਫਰਵਰੀ (ਪੰਜਾਬ ਮੇਲ)- ਨਿਊਜ਼ੀਲੈਂਡ ਵਿਚ ਚੱਕਰਵਾਤੀ ਤੂਫਾਨ ਗੈਬਰੀਅਲ ਨੇ ਤਬਾਹੀ ਮਚਾਈ ਹੋਈ ਹੈ। ਐਤਵਾਰ ਤੱਕ ਚੱਕਰਵਾਤ ਨਾਲ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ। ਉੱਥੇ ਦੇਸ਼ ਦੇ ਉੱਤਰੀ ਟਾਪੂ ‘ਤੇ ਤੂਫਾਨ ਦੇ ਇੱਕ ਹਫ਼ਤੇ ਬਾਅਦ ਹਜ਼ਾਰਾਂ ਲੋਕ ਅਜੇ ਵੀ ਲਾਪਤਾ ਹਨ। ਚੱਕਰਵਾਤ 12 ਫਰਵਰੀ ਨੂੰ ਉੱਤਰੀ ਟਾਪੂ ਦੇ ਉਪਰਲੇ ਖੇਤਰ ਨਾਲ ਟਕਰਾਇਆ […]

46 ਹਜ਼ਾਰ ਤੋਂ ਵੱਧ ਲੋਕਾਂ ਦੀ ਤੁਰਕੀ-ਸੀਰੀਆ ‘ਚ ਭੂਚਾਲ ਕਾਰਨ ਮੌਤ

ਤੁਰਕੀ, 19 ਫਰਵਰੀ (ਪੰਜਾਬ ਮੇਲ)- ਤੁਰਕੀ ਤੇ ਸੀਰੀਆ ‘ਚ ਆਏ ਭੂਚਾਲ ਤੋਂ ਬਾਅਦ ਅਜੇ ਵੀ ਇਮਾਰਤਾਂ ਦੇ ਮਲਬੇ ‘ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। 6 ਫਰਵਰੀ ਨੂੰ ਆਏ ਭੂਚਾਲ ਨੇ ਤੁਰਕੀ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ ਹੈ। ਨਿਊਜ਼ ਏਜੰਸੀ ਰਾਇਟਰਜ਼ (Reuters) ਮੁਤਾਬਕ ਤੁਰਕੀ ਅਤੇ ਸੀਰੀਆ ‘ਚ ਭੂਚਾਲ ਕਾਰਨ 46,000 ਤੋਂ ਵੱਧ […]

ਪੁਸਤਕ ਮੇਲੇ ਵਿਚ ਅਦਬਨਾਮਾ : ਖਾਲਸਾ ਕਾਲਜ ਅੰਮ੍ਰਿਤਸਰ ਲੋਕ ਅਰਪਣ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਮੇਲ)- ਖਾਲਸਾ ਕਾਲਜ ਅੰਮ੍ਰਿਤਸਰ ਦੇ ਖੁੱਲ੍ਹੇ ਵਿਹੜੇ ਵਿੱਚ ਮਨਾਏ ਜਾ ਰਹੇ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ 2023 ਵਿੱਚ ਡਾ. ਜਸਬੀਰ ਸਿੰਘ ਸਰਨਾ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੁਆਰਾ ਸੰਪਾਦਿਤ ਤੇ ਆਜ਼ਾਦ ਬੁਕ ਡੀਪੂ, ਹਾਲ ਬਜ਼ਾਰ, ਅੰਮ੍ਰਿਤਸਰ ਦੁਆਰਾ ਪ੍ਰਕਾਸ਼ਿਤ ਤੇ ਪ੍ਰਿੰਟਵੈਲ ਪ੍ਰੈਸ  ਵੱਲੋਂ ਖੂਬਸੂਸਰਤ ਟਾਇਟਲ ਵਾਲੀ ਛਾਪੀ ਪੁਸਤਕ ਅਦਬਨਾਮਾ : ਖਾਲਸਾ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਚੁਣੇ ਗਏ 4161 ਅਧਿਆਪਕਾਂ ਉੱਤੇ ਲਾਠੀਚਾਰਜ਼

ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀਆਂ; ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਅਧਿਆਪਕਾਂ ਵੱਲੋਂ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ ਸੰਗਰੂਰ, 18 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਅੱਜ ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ […]