ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਬਣਾਇਆ ਡੇਰਾ ਬਿਆਸ ਦਾ ਉਤਰਾਧਿਕਾਰੀ
-90 ਤੋਂ ਵਧੇਰੇ ਦੇਸ਼ਾਂ ਵਿੱਚ ਹਨ ਡੇਰੇ ਬਿਆਸ, 2 ਸਤੰਬਰ (ਦਲਜੀਤ ਕੌਰ/ਪੰਜਾਬ ਮੇਲ)- ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਥਾਪ ਦਿੱਤਾ ਹੈ। ਸ. ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ […]