ਮੀਰੀ-ਪੀਰੀ ਖਾਲਸਾ ਮਾਰਚ ਰਾਹੀਂ ਪੰਥਕ ਏਕਤਾ ਦਾ ਸੰਦੇਸ਼
-ਸੁਖਬੀਰ ਬਾਦਲ ਵੱਲੋਂ ਸਿੱਖ ਸੰਸਥਾਵਾਂ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਬਠਿੰਡਾ, 5 ਅਗਸਤ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੱਢਿਆ ਜਾ ਰਿਹਾ ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਪਹੁੰਚਿਆ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ […]