ਟੈਕਸਾਸ ਸੂਬੇ ਦੇ ਸ਼ਹਿਰ ਹਿਊਸਟਨ ਚ’ ਨੇਪਾਲੀ ਕੁੜੀ ਦੀ ਗੋਲੀਆਂ ਮਾਰ ਕੇ ਹੱਤਿਆ
ਨਿਊਯਾਰਕ, 1 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਤੋ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਾਪਰੀ ਇਸ ਦਰਦਨਾਕ ਘਟਨਾ ਵਿੱਚ ਇੱਕ ਨੇਪਾਲੀ ਮੂਲ ਦੀ ਮੋਨਾ ਪਾਂਡੇ (21) ਲੜਕੀ ਦੇ ਘਰ ਵਿੱਚ ਦਾਖਲ ਹੋ ਕੇ ਬੌਬੀ ਸਿੰਘ ਸ਼ਾਹ ਨਾਮੀਂ ਵਿਅਕਤੀ ਨੇ ਗੌਲ਼ੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਜਿਸ ਦੀ ਮੋਕੇ ਤੇ ਹੀ ਮੋਤ ਹੋ ਗਈ।ਇਸ […]