ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਾਮਿਲ ਨਾਡੂ ਵਿੱਚ 34 ਮੌਤਾਂ
ਕੱਲਾਕੁਰਿਚੀ/ਚੇਨੱਈ, 21 ਜੂਨ (ਪੰਜਾਬ ਮੇਲ)- ਤਾਮਿਲ ਨਾਡੂ ਦੇ ਕੱਲਾਕੁਰਿਚੀ ਜ਼ਿਲ੍ਹੇ ਦੇ ਕਰੁਨਾਪੁਰਮ ਖੇਤਰ ਵਿੱਚ ਅੱਜ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਲੋਕ ਬਿਮਾਰ ਹਨ। ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ […]