ਕਿਸਾਨਾਂ ਨੂੰ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਵੱਲੋਂ ਮੰਗਵਾਏ ਹੰਝੂ ਗੈਸ ਦੇ 30 ਹਜ਼ਾਰ ਗੋਲੇ
ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)-ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ […]