ਅਮਰੀਕਾ ‘ਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜਖਮੀ ਹੋਏ ਭਾਰਤੀ ਦੀ ਹੋਈ ਮੌਤ
ਸੈਕਰਾਮੈਂਟੋ, 14 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀਤੇ ਦਿਨੀਂ ਅਣਪਛਾਤੇ ਵਿਅਕਤੀ ਦੇ ਹਮਲੇ ‘ਚ ਗੰਭੀਰ ਰੂਪ ‘ਚ ਜਖਮੀ ਹੋਏ ਭਾਰਤੀ ਮੂਲ ਦੇ ਤਕਨੀਕੀ ਮਾਹਿਰ 41 ਸਾਲਾ ਵਿਵੇਕ ਤਨੇਜਾ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਤਨੇਜਾ ਡਾਇਨਮੋ ਟੈਕਨਾਲੋਜੀ ਕੰਪਨੀ ਦਾ ਪ੍ਰਧਾਨ ਤੇ ਸਹਿ ਸੰਸਥਾਪਕ ਸੀ। ਤਨੇਜਾ ਉਪਰ 2 ਫਰਵਰੀ ਨੂੰ ਸ਼ੋਟੋ ਰੈਸਟੋਰੈਂਟ ਦੇ ਬਾਹਰਵਾਰ […]