ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ
ਅੰਮ੍ਰਿਤਸਰ, 29 ਅਗਸਤ (ਪੰਜਾਬ ਮੇਲ)- ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵੇਂ ਸਰੂਪ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ […]