ਅਮਰੀਕਾ ਦੀ ਯੂਨੀਵਰਸਿਟੀ ’ਚ ਗੋਲੀਬਾਰੀ, 3 ਵਿਅਕਤੀਆਂ ਦੀ ਮੌਤ

ਈਸਟ ਲੈਂਸਿੰਗ (ਅਮਰੀਕਾ), 14 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿਚ ਸੋਮਵਾਰ ਰਾਤ ਨੂੰ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਪਤਾ ਲੱਗਿਆ ਹੈ ਕਿ ਹਮਲਾਵਰ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਪੁਲੀਸ ਨੇ ਡਰੇ […]

ਅਮਰੀਕਾ ‘ਚ ਦੋ ਵਿਦਿਆਰਥਣਾਂ ਵੱਲੋਂ ਕਾਲੀ ਵਿਦਿਆਰਥਣ ‘ਤੇ ਕਾਲਾ ਪੇਂਟ ਮਲਣ ਤੇ ਨਸਲੀ ਟਿੱਪਣੀਆਂ ਕਰਨ ਦੀ ਵੀਡੀਓ ਵਾਇਰਲ

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ‘ਚ ਫਿਲਾਡੈਲਫੀਆ ਦੇ ਇਕ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਵੱਲੋਂ ਇਕ ਕਾਲੀ ਵਿਦਿਆਰਥਣ ਦੇ ਚੇਹਰੇ ਉਪਰ ਕਾਲੇ ਰੰਗ ਦੀ ਸਪਰੇਅ ਕਰਨ ਤੇ ਨਸਲੀ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਕਿਹਾ ਹੈ ਕਿ ਦੋਸ਼ੀ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ। ਇਹ ਵੀਡੀਓ […]

ਪੁਲਿਸ ਨੇ ਕਾਲੇ ਵਿਅਕਤੀ ਦੀ ਬਿਮਾਰੀ ਦੀ ਪ੍ਰਵਾਹ ਕੀਤੇ ਬਗੈਰ ਤਾਕਤ ਦੀ ਵਰਤੋਂ ਕੀਤੀ

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਿਛਲੇ ਮਹੀਨੇ ਉੱਤਰੀ ਕੈਰੋਲੀਨਾ ‘ਚ ਪੁਲਿਸ ਵੱਲੋਂ ਗ੍ਰਿਫਤਾਰੀ ਵੇਲੇ 32 ਸਾਲਾ ਕਾਲੇ ਵਿਅਕਤੀ ਡੈਰੀਅਲ ਟਾਇਰ ਵਿਲੀਅਮਜ ਦੀ ਹੋਈ ਮੌਤ ਸਬੰਧੀ ਜਾਰੀ ਵੀਡੀਓ ‘ਚ ਪੁਲਿਸ ਉਸ ਨਾਲ ਕਥਿਤ ਧੱਕੇਸ਼ਾਹੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵਿਲੀਅਮਜ਼ ਪੁਲਿਸ ਅਫਸਰਾਂ ਨੂੰ ਆਪਣੀ ਦਿਲ ਦੀ ਬਿਮਾਰੀ ਬਾਰੇ ਦੱਸਦਾ ਹੈ ਪਰੰਤੂ ਪੁਲਿਸ ਉਸ […]

ਅਮਰੀਕਾ ‘ਚ ਭਾਰਤੀ ਮੂਲ ਦੇ ਮਾਲਕ ਨੂੰ ਆਪਣੇ ਮੁਲਾਜ਼ਮਾਂ ਨੂੰ 69000 ਡਾਲਰ ਓਵਰ ਟਾਈਮ ਦੇਣ ਦੇ ਆਦੇਸ਼

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਿਸ਼ੀਗਨ ਰਾਜ ਵਿਚ ਤਿੰਨ ਨਰਸਿੰਗ ਹੋਮਜ਼ ਦੇ ਮਾਲਕ ਤੇ ਸੰਚਾਲਕ ਭਾਰਤੀ ਮੂਲ ਦੇ ਇਕ ਵਿਅਕਤੀ ਵਲੋਂ ਕਿਰਤ ਨਿਯਮਾਂ ਦੀ ਉਲੰਘਣਾ ਕਰਕੇ ਆਪਣੇ ਮੁਲਾਜ਼ਮਾਂ ਨੂੰ ਓਵਰ ਟਾਈਮ ਨਾ ਦੇਣਾ ਦਾ ਮਾਮਲਾ ਸਾਹਮਣੇ ਆਇਆ ਹੈ। ਸੰਘੀ ਜਾਂਚ ਤੋਂ ਬਾਅਦ ਐਮੀ ਪਟੇਲ ਨਾਮੀ ਭਾਰਤੀ ਨੂੰ ਆਪਣੇ ਮੁਲਾਜ਼ਮਾਂ ਨੂੰ 69000 […]

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵੱਲੋਂ ਰੂਸ ਦੇ 200 ਨਾਗਰਿਕਾਂ ’ਤੇ ਬੈਨ

ਮਾਸਕੋ, 13 ਫਰਵਰੀ (ਪੰਜਾਬ ਮੇਲ)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਤੇ ਰੱਖਿਆ ਕੌਂਸਲ (ਐੱਨ. ਐੱਸ. ਡੀ. ਸੀ.) ਦੇ ਰੂਸ ਦੇ 200 ਨਾਗਰਿਕਾਂ ’ਤੇ ਬੈਨ ਲਗਾਉਣ ਦੇ ਫ਼ੈਸਲੇ ਨੂੰ ਲਾਗੂ ਕਰ ਦਿੱਤਾ ਹੈ। ਜ਼ੇਲੇਂਸਕੀ ਦੇ ਦਫ਼ਤਰ ਵਲੋਂ ਪ੍ਰਕਾਸ਼ਿਤ ਦਸਤਾਵੇਜ਼ ਮੁਤਾਬਕ ਐੱਨ. ਐੱਸ. ਡੀ. ਸੀ. ਦੇ ਸਕੱਤਰ ਓਲੇਕਸੀ ਡੈਨੀਲੋਵ ਨੂੰ ਡਿਕਰੀ ਦੇ […]

ਸੜਕ ਹਾਦਸੇ ‘ਚ ਜ਼ਖਮੀ ਹੋਈ ਭਾਰਤੀ ਵਿਦਿਆਰਥਣ ਦੀ ਹਾਲਤ ਗੰਭੀਰ

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੈਨਟੋਨਵਿਲੇ, ਅਰਕੰਸਾਸ ਨੇੜੇ ਇਕ ਰਾਸ਼ਟਰੀ ਮਾਰਗ ਉਪਰ ਪਿਛਲੇ ਮਹੀਨੇ ਕਾਰ ਨੂੰ ਪੇਸ਼ ਆਏ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਈ ਭਾਰਤੀ ਵਿਦਿਆਰਥਣ ਸ਼੍ਰੀ ਲੀਕਿਤਾ ਪਿਨਾਮ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਵਿਚੀਤਾ ਸਟੇਟ ਯੂਨੀਵਰਸਿਟੀ ਕਨਸਾਸ ਵਿਚ ਕੰਪਿਊਟਰ ਸਾਇੰਸ ਦੀ ਵਿਦਿਆਰਥਣ ਹੈ। ਕਾਰ ਵਿਚ ਉਸ ਦੀ ਇਕ ਸਹੇਲੀ […]

‘ਰਕੋਸਾ’ ਵੱਲੋਂ ‘ਐਲੁਮਨੀ ਮੀਟ’ ‘ਚ ਆਪਣੇ ਪੱਥ-ਪ੍ਰਦਸ਼ਕ ਪ੍ਰੋ. ਰਣਜੀਤ ਸਿੰਘ ਤੇ ਪ੍ਰੋ. ਬਰਿਜ ਮੋਹਨ ਕਪਲਿਸ਼ ਸਨਮਾਨਤ

ਫਗਵਾੜਾ, 13 ਫਰਵਰੀ (ਪੰਜਾਬ ਮੇਲ)- ਰਾਮਗੜ੍ਹੀਆ ਕਾਲਜ ਓਲਡ ਸਟੂਡੈਂਟਸ ਐਸੋਸੀਏਸ਼ਨ (ਰਕੋਸਾ) ਫਗਵਾੜਾ ਦੀ ਪਲੇਠੀ ‘ਐਲੁਮਨੀ ਮੀਟ’ ਇਕ ਸਥਾਨਕ ਹੋਟਲ ਵਿਚ ਹੋਈ। ਇਸ ਜਨਰਲ ਬਾਡੀ ਮੀਟਿੰਗ ਦੀ ਪ੍ਰਧਾਨਗੀ ਐੱਸ.ਪੀ. ਸੇਠੀ (ਫਾਈਨ ਸਵਿਚਜ਼) ਨੇ ਕੀਤੀ। ਇਸ ਦੌਰਾਨ ਇਕ ਪ੍ਰਭਾਵਸ਼ਾਲੀ ਸਮਾਗਮ ‘ਚ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਪੱਥ-ਪ੍ਰਦਸ਼ਕਾਂ 93 ਸਾਲਾ ਸੇਵਾਮੁਕਤ ਅੰਗਰੇਜ਼ੀ ਦੇ ਪ੍ਰੋਫੈਸਰ ਅਤੇ ਕਾਲਜ ਦੇ […]

ਦੁਨੀਆਂ ਭਰ ‘ਚ ਇਸ ਸਾਲ 1.10 ਲੱਖ ਲੋਕ ਹੋਏ ਬੇਰੋਜ਼ਗਾਰ

ਨਵੀਂ ਦਿੱਲੀ, 13 ਫਰਵਰੀ (ਪੰਜਾਬ ਮੇਲ)– ਟੈੱਕ ਉਦਯੋਗ ‘ਚ 17,400 ਤੋਂ ਵਧ ਕਰਮਚਾਰੀਆਂ ਨੇ ਕੌਮਾਂਤਰੀ ਪੱਧਰ ‘ਤੇ ਫਰਵਰੀ ਮਹੀਨੇ ‘ਚ ਨੌਕਰੀ ਗਵਾ ਦਿੱਤੀ ਹੈ। ਭਾਰਤ ‘ਚ ਵੀ ਕਈ ਵਰਕਰਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ। 2023 ‘ਚ ਹੁਣ ਤੱਕ ਦੁਨੀਆਂ ਭਰ ‘ਚ ਲਗਭਗ 340 ਕੰਪਨੀਆਂ ਨੇ 1.10 ਲੱਖ ਤੋਂ ਵਧ ਕਰਮਚਾਰੀਆਂ ਦੀ ਛਾਂਟੀ ਕੀਤੀ ਹੈ। […]

ਤੁਰਕੀ-ਸੀਰੀਆ ਭੂਚਾਲ: 50 ਹਜ਼ਾਰ ਤੋਂ ਵੀ ਵੱਧ ਸਕਦੈ ਮੌਤਾਂ ਦਾ ਅੰਕੜਾ

-ਤੁਰਕੀ ‘ਚ ਤ੍ਰਾਸਦੀ ਦੌਰਾਨ ਵਧੀ ਲੁੱਟ-ਖੋਹ; 98 ਗ੍ਰਿਫ਼ਤਾਰ ਅੰਕਾਰਾ, 13 ਫਰਵਰੀ (ਪੰਜਾਬ ਮੇਲ)- ਤੁਰਕੀ ਅਤੇ ਸੀਰੀਆ ‘ਚ 5 ਦਿਨ ਪਹਿਲਾਂ ਆਏ ਜ਼ਬਰਦਸਤ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 33,000 ਨੂੰ ਪਾਰ ਕਰ ਗਈ ਹੈ ਅਤੇ ਹੋਰ ਬਚੇ ਲੋਕਾਂ ਨੂੰ ਲੱਭਣ ਦੀ ਵਧਦੀ ਉਮੀਦ ਦੇ ਵਿਚਾਲੇ ਬਚਾਅ ਕਾਰਜ ਜਾਰੀ ਹਨ। ਭੂਚਾਲ ਤੋਂ ਬਾਅਦ ਜਾਨ ਬਚਾਉਣ ਲਈ […]

ਤੁਰਕੀ ‘ਚ ਭੂਚਾਲ ਦੇ ਛੇ ਦਿਨਾਂ ਬਾਅਦ ਬਿਲਡਿੰਗ ਠੇਕੇਦਾਰ ਗ੍ਰਿਫ਼ਤਾਰ

ਅੰਕਾਰਾ, 13 ਫਰਵਰੀ (ਪੰਜਾਬ ਮੇਲ)- ਦੱਖਣ-ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ‘ਚ ਆਏ ਭਿਆਨਕ ਭੂਚਾਲ ਆਉਣ ਦੇ ਛੇ ਦਿਨ ਬਾਅਦ ਅਧਿਕਾਰੀਆਂ ਨੇ ਉਨ੍ਹਾਂ 131 ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਜਾਂ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ, ਜੋ ਭੂਚਾਲ ਨਾਲ ਤਬਾਹ ਹੋਈਆਂ ਇਮਾਰਤਾਂ ਦੇ ਨਿਰਮਾਣ ਵਿਚ ਸ਼ਾਮਲ ਹਨ। ਉੱਧਰ ਮਲਬੇ ਵਿਚੋਂ ਕੁਝ ਬਚੇ ਹੋਏ […]