ਨਾਮਵਰ ਸ਼ਾਇਰ ਜਸਵਿੰਦਰ ‘ਇਕਬਾਲ ਅਰਪਨ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ

ਸਰੀ, 19 ਜੂਨ (ਹਰਦਮ ਮਾਨ/ਪੰਜਾਬ ਮੇਲ)- ਸਰੀ ਸ਼ਹਿਰ ਦੇ ਵਸਨੀਕ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਜਸਵਿੰਦਰ ਨੂੰ ਅਰਪਨ ਲਿਖਾਰੀ ਸਭਾ ਕੈਲਗਰੀ ਵੱਲੋਂ ਸਾਲ 2024 ਦੇ ‘ਇਕਬਾਲ ਅਰਪਨ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸਭਾ ਵੱਲੋਂ ਬੀਤੇ ਦਿਨੀਂ ਟੈਂਪਲ ਕਮਿਊਨਿਟੀ ਹਾਲ, ਕੈਲਗਰੀ ਵਿਚ ਕਰਵਾਏ ਗਏ ਸਾਲਾਨਾ ਸਾਹਿਤਕ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਸ […]

ਨਿਊਜਰਸੀ ਦਾ ਹਰਸ਼ ਪਟੇਲ ਕਤਲ ਦੀ ਕੋਸ਼ਿਸ਼ ‘ਚ ਗ੍ਰਿਫਤਾਰ

ਨਿਊਜਰਸੀ, 19 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਨਿਊਜਰਸੀ ਪੁਲਿਸ ਨੇ ਇਕ ਭਾਰਤੀ ਗੁਜਰਾਤੀ ਹਰਸ਼ ਪਟੇਲ ਨੂੰ ਇੱਕ ਲੜਕੀ ‘ਤੇ ਜਾਨਲੇਵਾ ਚਾਕੂ ਮਾਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। 30 ਸਾਲਾਂ ਦੀ ਇਕ ਲੜਕੀ ਨੂੰ ਚਾਕੂ ਮਾਰ ਕੇ ਫਰਾਰ ਹੋਏ ਹਰਸ਼ ਪਟੇਲ ਨੂੰ ਉਸ ਦੇ ਘਰੋਂ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਲੜਕੀ ‘ਤੇ ਹਮਲੇ ਦੇ ਪਿੱਛੇ ਦਾ […]

ਲਾਰੈਂਸ ਬਿਸ਼ਨੋਈ ਦੀ ਵਾਇਰਲ ਵੀਡੀਓ ਨੇ ਜੇਲ੍ਹ ਪ੍ਰਬੰਧਾਂ ‘ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ, 19 ਜੂਨ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 17 ਸਕਿੰਟਾਂ ਦੀ ਵਾਇਰਲ ਹੋਈ ਵੀਡੀਓ ਨੇ ਜੇਲ੍ਹ ਪ੍ਰਬੰਧਾਂ ‘ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਰਾਹੀਂ ਉਹ ਪਾਕਿਸਤਾਨ ਦੇ ਗੈਂਗਸਟਰ ਡਾਨ ਸਹਿਜ਼ਾਦ ਭੱਟੀ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ, ਪਾਕਿਸਤਾਨੀ ਗੈਂਗਸਟਰ […]

ਜਲੰਧਰ ਜ਼ਿਮਨੀ ਚੋਣ: ਕਾਂਗਰਸ ਨੂੰ ਨਹੀਂ ਮਿਲ ਰਿਹੈ ਮਜ਼ਬੂਤ ਉਮੀਦਵਾਰ

ਜਲੰਧਰ, 19 ਜੂਨ (ਪੰਜਾਬ ਮੇਲ)- ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਦੇ ਬਾਵਜੂਦ ਕਾਂਗਰਸ ਨੂੰ ਅਜੇ ਤੱਕ ਕੋਈ ਅਜਿਹਾ ਮਜ਼ਬੂਤ ਚਿਹਰਾ ਨਹੀਂ ਮਿਲ ਰਿਹਾ, ਜਿਸ ਨੂੰ ਉਹ ਚੋਣ ਮੈਦਾਨ ਵਿਚ ਉਤਾਰ ਸਕੇ। ਹਾਲਾਂਕਿ 21 ਟਿਕਟਾਂ ਦੇ ਦਾਅਵੇਦਾਰਾਂ ‘ਚ ਆਖਰੀ ਪੇਚ ਨਗਰ ਨਿਗਮ ਦੀ ਸਾਬਕਾ ਸੀਨੀ. ਡਿਪਟੀ ਮੇਅਰ ਸੁਰਿੰਦਰ ਕੌਰ ਅਤੇ […]

ਕਾਂਗਰਸ ‘ਚੋਂ ਬਾਗੀ ਹੋਏ ਆਗੂਆਂ ਦੀ ਘਰ ਵਾਪਸੀ ਦਾ ਹੋ ਰਿਹੈ ਵਿਰੋਧ!

ਜਲੰਧਰ, 19 ਜੂਨ (ਪੰਜਾਬ ਮੇਲ)-ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਖ਼ਤ ਤੇਵਰ ਵਿਖਾਉਂਦੇ ਹੋਏ ਕਿਹਾ ਕਿ ਉਹ ਹਰ ਉਸ ਵਿਅਕਤੀ ਦੀ ਘਰ ਵਾਪਸੀ ਦਾ ਵਿਰੋਧ ਕਰਨਗੇ, ਜੋ ਔਖੇ ਸਮੇਂ ‘ਚ ਪਾਰਟੀ ਨਾਲ ਖੜ੍ਹੇ ਨਹੀਂ ਹੋਏ। ਵਰਨਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਭਾਜਪਾ ਅਤੇ […]

ਯੂ.ਪੀ. ਜ਼ਿਮਨੀ ਚੋਣ : ਫਿਰ ਇਕੱਠਿਆਂ ਨਜ਼ਰ ਆਵੇਗੀ ਰਾਹੁਲ-ਅਖਿਲੇਸ਼ ਦੀ ਜੋੜੀ

ਯੂ.ਪੀ., 19 ਜੂਨ (ਪੰਜਾਬ ਮੇਲ)- ਲੋਕ ਸਭਾ ਚੋਣਾਂ ਭਾਵੇਂ ਖ਼ਤਮ ਹੋ ਗਈਆਂ ਹਨ ਪਰ ਦੇਸ਼ ਵਿਚ ਚੋਣ ਜਸ਼ਨ ਅਜੇ ਖ਼ਤਮ ਨਹੀਂ ਹੋਇਆ। ਆਉਣ ਵਾਲੀ ਜੁਲਾਈ ‘ਚ ਦੇਸ਼ ਦੇ ਕਈ ਹਿੱਸਿਆਂ ‘ਚ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ ਅਤੇ ਮਜ਼ੇਦਾਰ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ‘ਚ ਜਿਥੇ ਭਾਜਪਾ ਕਾਫੀ ਹੱਦ ਤੱਕ ਆਪਣਾ ਸਿਆਸੀ ਆਧਾਰ ਗੁਆ […]

ਅਮਰੀਕੀ ਰਾਸ਼ਟਰਪਤੀ ਚੋਣਾਂ: 27 ਜੂਨ ਨੂੰ ਟੀ.ਵੀ. ‘ਤੇ ਬਾਇਡਨ ਤੇ ਟਰੰਪ ਹੋਣਗੇ ਆਹਮੋ-ਸਾਹਮਣੇ

ਵਾਸ਼ਿੰਗਟਨ, 18 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਹੋ ਰਹੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ 2024 ਜਿਸ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਵੱਲੋਂ ਨਾਮਜ਼ਦਗੀ ਦੀ ਦੌੜ ਵਿਚ ਆਪਣੇ ਵਿਰੋਧੀਆਂ ਨਾਲ ਕਿਸੇ ਵੀ ਬਹਿਸ ਵਿਚ ਹਿੱਸਾ ਨਹੀਂ ਲਿਆ, ਹੁਣ ਉਹ ਇਕ ਟੀ.ਵੀ. ਬਹਿਸ ਵਿਚ ਭਿੜਨਗੇ, ਜਿਸ ਨੂੰ ਲੱਖਾਂ ਦਰਸ਼ਕ […]

ਨਿਊਜਰਸੀ ‘ਚ ਪੰਜਾਬੀ ਔਰਤ ਦਾ ਕਤਲ

-ਘਟਨਾ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਪੰਜਾਬ ਗ੍ਰਿਫ਼ਤਾਰ ਨਿਊਯਾਰਕ, 18 ਜੂਨ (ਪੰਜਾਬ ਮੇਲ)- ਅਮਰੀਕਾ ਦੇ ਨਿਊਜਰਸੀ ਸੂਬੇ ‘ਚ ਗੋਲੀਬਾਰੀ ਦੀ ਘਟਨਾ ‘ਚ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਦੀ ਇਸ ਘਟਨਾ ਨੂੰ ਕਥਿਤ ਤੌਰ ‘ਤੇ […]

ਜਲੰਧਰ ਜ਼ਿਮਨੀ ਚੋਣ: ਭਾਜਪਾ ਵੱਲੋਂ 38 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਜਲੰਧਰ, 18 ਜੂਨ (ਪੰਜਾਬ ਮੇਲ)- ਜਲੰਧਰ ਵੈਸਟ ਹਲਕੇ ਵਿਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ 38 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ, ਜੋ ਕਿ ਅਗਲੇ ਦਿਨਾਂ ਵਿਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਲਈ ਪ੍ਰਚਾਰ ਕਰਨਗੇ। ਇਨ੍ਹਾਂ ਸਟਾਰ ਪ੍ਰਚਾਰਕਾਂ ‘ਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਨਾਇਬ ਸਿੰਘ […]

ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ‘ਚ ਉੱਠਣ ਲੱਗੇ ਬਗਾਵਤੀ ਸੁਰ

– ਪਾਰਟੀ ਦੀ ਹੋਂਦ ਬਚਾਉਣ ਲਈ ਲੀਡਰਸ਼ਿਪ ਬਦਲਣ ਨੂੰ ਲੈ ਕੇ ਸਿਆਸਤ ਸ਼ੁਰੂ – ਕਈ ਸੀਨੀਅਰ ਆਗੂ ਚੱਲ ਰਹੇ ਨਾਰਾਜ਼ ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ‘ਚ ਬਗ਼ਾਵਤ ਦੀਆਂ ਸੁਰਾਂ ਉੱਠਣ ਲੱਗੀਆਂ ਹਨ। ਪਾਰਟੀ ਦੀ ਹੋਂਦ ਬਚਾਉਣ ਲਈ ਲੀਡਰਸ਼ਿਪ ਬਦਲਣ ਨੂੰ ਲੈ ਕੇ ਸਿਆਸਤ ਸ਼ੁਰੂ […]