ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਕੇਵਲ ਗੁੰਮਰਾਹ ਕਰਨ ਵਾਲਾ : ਐਡਵੋਕੇਟ ਧਾਮੀ
ਅੰਮ੍ਰਿਤਸਰ, 12 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ […]