ਹਰਿਆਣਾ ਵਿਧਾਨ ਸਭਾ ਚੋਣਾਂ: ਜਜਪਾ ਅਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗੱਠਜੋੜ
-ਦੁਸ਼ਿਅੰਤ ਚੌਟਾਲਾ ਦੀ ਪਾਰਟੀ 70 ਤੇ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ 20 ਸੀਟਾਂ ‘ਤੇ ਲੜੇਗੀ ਚੋਣ ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜਨਨਾਇਕ ਜਨਤਾ ਪਾਰਟੀ (ਜਜਪਾ) ਅਤੇ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ (ਏ.ਐੱਸ.ਪੀ.-ਕੇ.) ਗੱਠਜੋੜ ਦਾ ਐਲਾਨ ਕੀਤਾ ਹੈ ਅਤੇ ਇਨ੍ਹਾਂ ਚੋਣਾਂ ‘ਚ ਦੁਸ਼ਿਅੰਤ ਚੌਟਾਲਾ ਦੀ ਪਾਰਟੀ 70, ਜਦਕਿ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ […]