ਰੇਲ ਹਾਦਸੇ ਬਾਰੇ ਪ੍ਰੈਸ ਕਾਨਫਰੰ ਸਦੀ ਸਿੱਧੀ ਰਿਪੋਰਟਿੰਗ ਕਰਨ ‘ਤੇ ਨਿਊਜ਼ਨੇਸ਼ਨ ਦਾ ਪੱਤਰਕਾਰ ਗ੍ਰਿਫਤਾਰ

ਸੈਕਰਾਮੈਂਟੋ, ਕੈਲੀਫੋਰਨੀਆ, 11 ਫਰਵਰੀ (ਹੁਸਨਲੜੋਆ ਬੰਗਾ/ਪੰਜਾਬ ਮੇਲ)- ਕੁਝ ਦਿਨ ਪਹਿਲਾਂ ਪੂਰਬੀ ਪੇਲਸਟਾਈਨ, ਓਹੀਓ ਵਿਚ ਹੋਏ ਰੇਲ ਹਾਦਸੇ ਬਾਰੇ ਓਹੀਓ ਦੇ ਅਧਿਕਾਰੀਆਂ ਦੀ ਪ੍ਰੈਸ ਕਾਨਫਰੰਸ ਦੀ ਸਿੱਧੀ ਰਿਪੋਰਟਿੰਗ ਕਰ ਰਹੇ ਨਿਊਜ਼ਨੇਸ਼ਨ ਦੇ ਪੱਤਰਕਾਰ ਈਵਾਨ ਲੈਮਬਰਟ ਨੂੰ ਗ੍ਰਿਫਤਾਰ ਕਰਲਿਆ ਗਿਆ । ਜਿਉਂ ਹੀ ਉਸ ਨੇ ਸਿੱਧਾ ਪ੍ਰਸਾਰਣ ਸ਼ੁਰੂ ਕੀਤਾ ਤਾਂ ਸਟੇਟ ਹਾਈਵੇਅ ਦੇ ਦੋ ਜਵਾਨਾਂ ਤੇ ਓਹੀਓ […]

ਭਾਰਤੀ ਮੂਲ ਦੇ ਸਾਂਸਦ ਐਮੀਬੇਰਾ ਦੀ ਵਿਦੇਸ਼ੀ ਮਾਮਲਿਆਂ ਬਾਰੇ ਸਬ ਕਮੇਟੀ ਲਈ ਚੋਣ

ਸੈਕਰਾਮੈਂਟੋ, ਕੈਲੀਫੋਰਨੀਆ, 11 ਫਰਵਰੀ (ਹੁਸਨਲੜੋਆ ਬੰਗਾ/ਪੰਜਾਬ ਮੇਲ)-ਭਾਰਤੀ ਮੂਲ ਦੇ ਸਾਂਸਦ ਐਮੀ ਬੇਰਾ ਦੀ ਇੰਡੋ-ਪੈਸਿਕ ਬਾਰੇ ਸਦਨ ਦੀ ਵਿਦੇਸ਼ ਮਾਮਲਿਆਂ ਬਾਰੇ ਸਬ ਕਮੇਟੀ ਲਈ ਚੋਣ ਕੀਤੀ ਗਈ ਹੈ। ਉਹ ਇਸ ਕਮੇਟੀ ਵਿਚ 2013 ਤੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨਾਂ ਇਕ ਬਿਆਨ ਵਿਚ ਕਿਹਾ ਹੈ ਕਿ ਮੈਨੂੰ ਵਿਦੇਸ਼ ਮਾਮਲਿਆਂ ਬਾਰੇ ਸਬ ਕਮੇਟੀ ਵਿਚ ਸੇਵਾਵਾਂ ਨੂੰ ਜਾਰੀ […]

ਟੈਕਸਾਸ ‘ਚ ਵਾਲਮਾਰਟ ਸਟੋਰ ਵਿਚ ਕਤਲੇਆਮ ਦੇ ਦੋਸ਼ੀ ਪੈਟਰਿਕ ਨੇ ਆਪਣਾ ਗੁਨਾਹ ਕਬੂਲਿਆ

* 2019 ‘ਚ ਹੋਈਆਂ ਸਨ 23 ਹੱਤਿਆਵਾਂ ਸੈਕਰਾਮੈਂਟੋ, 10 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਐਲ ਪਾਸੋ, ਟੈਕਸਾਸ ਵਿਚ ਇਕ ਵਾਲਮਾਰਟ ਸਟੋਰ ਵਿਚ ਅੰਧਾਧੁੰਦ ਗੋਲੀਆਂ ਚਲਾ ਕੇ 23 ਲੋਕਾਂ ਦੀਆਂ ਹੱਤਿਆਵਾਂ ਕਰਨ ਵਾਲੇ ਸ਼ੱਕੀ ਦੋਸ਼ੀ 24 ਸਾਲਾ ਪੈਟਰਿਕ ਕਰੂਸੀਅਸ ਨੇ ਅਦਾਲਤ ‘ਚ ਆਪਣਾ ਗੁਨਾਹ ਕਬੂਲ ਲਿਆ ਹੈ। ਅਗਸਤ 2019 ‘ਚ ਹੋਏ ਇਸ ਕਤਲੇਆਮ ਲਈ ਕਰੂਸੀਅਸ ਵਿਰੁੱਧ ਨਸਲੀ […]

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਆਪਣੇ ਤਿੰਨ ਸਾਥੀਆਂ ਸਮੇਤ ਜਲੰਧਰ ਤੋਂ ਗ੍ਰਿਫਤਾਰ

– ਮੁਲਜ਼ਮਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ, ਗੋਲੀ-ਸਿੱਕਾ ਅਤੇ ਦੋ ਮੋਟਰਸਾਈਕਲ ਬਰਾਮਦ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਮੁੱਖ ਦੋਸ਼ੀ ਵਿਜੇ ਉਰਫ ਤੋਤੀ ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ, ਅਗਵਾ ਅਤੇ ਫਿਰੌਤੀ ਦੇ 18 ਮਾਮਲਿਆਂ ‘ਚ ਸੀ ਲੋੜੀਂਦਾ ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ […]

ਭਗਵੰਤ ਮਾਨ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਦਾ ਵਾਅਦਾ

-ਸੰਗਤ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ,’ ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਅੰਮ੍ਰਿਤਸਰ-ਬਠਿੰਡਾ ਕੌਮੀ […]

ਚੀਨੀ ਕੰਪਨੀ ਅਲੀਬਾਬਾ ਨੇ ਪੇਅਟੀਐੱਮ ਦੀ ਆਪਣੀ ਬਾਕੀ ਹਿੱਸੇਦਾਰੀ 13,600 ਕਰੋੜ ‘ਚ ਵੇਚੀ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਚੀਨ ਦੀ ਕੰਪਨੀ ਅਲੀਬਾਬਾ ਨੇ ਪੇਅਟੀਐੱਮ ਅਧੀਨ ਕੰਮ ਕਰਦੀ ਡਿਜੀਟਲ ਫਾਇਨਾਂਸ ਸਰਵਿਸ ਫਰਮ ਵੰਨ97 ਦੀ ਆਪਣੀ 3.16 ਫੀਸਦੀ ਹਿੱਸੇਦਾਰੀ ਕਰੀਬ 13,600 ਕਰੋੜ ਰੁਪਏ ਵਿਚ ਵੇਚ ਦਿੱਤੀ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਇਸ ਸੌਦੇ ਨਾਲ ਅਲੀਬਾਬਾ ਨੇ ਕੰਪਨੀ ਵਿਚ ਆਪਣੀ ਪੂਰੀ ਹਿੱਸਦਾਰੀ ਵੇਚ ਦਿੱਤੀ ਹੈ। ਦਸੰਬਰ 2022 ਤੱਕ, ਅਲੀਬਾਬਾ […]

ਸੁਪਰੀਮ ਕੋਰਟ ਵੱਲੋਂ ਭਾਰਤ ‘ਚ ਬੀ.ਬੀ.ਸੀ. ‘ਤੇ ਪੂਰਨ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭਾਰਤ ਵਿਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ. ) ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਮ.ਐੱਮ. ਸੁੰਦਰੇਸ਼ ‘ਤੇ ਆਧਾਰਿਤ ਬੈਂਚ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ […]

ਹਿੰਡਨਬਰਗ ਦੀ ਰਿਪੋਰਟ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੇਬੀ ਨੂੰ ਆਪਣਾ ਪੱਖ ਰੱਖਣ ਲਈ ਕਿਹਾ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸ਼ੇਅਰ ਬਾਜ਼ਾਰ ‘ਚ ਭਾਰਤੀ ਨਿਵੇਸ਼ਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਤੰਤਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਅਤੇ ਮਾਰਕੀਟ ਰੈਗੂਲੇਟਰ ਸੇਬੀ ਨੂੰ ਅਡਾਨੀ ਸਮੂਹ ਦੇ ਸ਼ੇਅਰਾਂ ਦੀ ਕੀਮਤ ਵਿਚ ਫਰਜ਼ੀ ਗਿਰਾਵਟ ਅਤੇ ਨਿਰਦੋਸ਼ ਨਿਵੇਸ਼ਕਾਂ ਦੇ […]

ਪਹਿਲੇ ਟੈਸਟ ਮੈਚ ‘ਚ ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ‘ਤੇ 321 ਦੌੜਾਂ

ਨਾਗਪੁਰ, 10 ਫਰਵਰੀ (ਪੰਜਾਬ ਮੇਲ)- ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ ਵਿਚ 144 ਦੌੜਾਂ ਦੀ ਲੀਡ ਲੈ ਲਈ। ਕਪਤਾਨ ਵਜੋਂ ਰੋਹਿਤ ਦਾ ਇਹ ਪਹਿਲਾ ਟੈਸਟ […]

ਲੋਕ ਇਨਸਾਫ਼ ਪਾਰਟੀ ਪ੍ਰਧਾਨ ਬੈਂਸ ਜੇਲ੍ਹ ‘ਚੋਂ ਰਿਹਾਅ

-ਸਮਰਥਕਾਂ ਨੇ ਬੈਂਡ-ਵਾਜਿਆਂ ਨਾਲ ਸਵਾਗਤ ਕੀਤਾ ਟੱਲੇਵਾਲ (ਬਰਨਾਲਾ), 10 ਫਰਵਰੀ (ਪੰਜਾਬ ਮੇਲ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋ ਗਏ। ਬੈਂਸ ਦੇ ਸਵਾਗਤ ਲਈ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਸਮਰੱਥਕ ਇਕੱਠੇ ਹੋਏ ਸਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਮਰਥਕਾਂ ਨੇ ਬੈਂਸ ਦਾ ਬੈਂਡ ਵਾਜਿਆਂ […]