ਸੁਨੀਤਾ ਵਿਲੀਅਮਜ਼ ਸਮੇਤ ਦੋ ਯਾਤਰੀ ਫਰਵਰੀ ਤੱਕ ਰਹਿਣਗੇ ਪੁਲਾੜ ‘ਚ
ਕੇਪ ਕੇਨਵੇਰਲ, 26 ਅਗਸਤ (ਪੰਜਾਬ ਮੇਲ)- ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਆਖਿਆ ਕਿ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਸਮੇਤ ਦੋ ਪੁਲਾੜ ਯਾਤਰੀਆਂ ਨੂੰ ਬੋਇੰਗ ਦੇ ਨਵੇਂ ਕੈਪਸੂਲ ਰਾਹੀਂ ਧਰਤੀ ‘ਤੇ ਵਾਪਸ ਲਿਆਉਣ ‘ਚ ਵੱਡਾ ਜ਼ੋਖਮ ਹੋ ਸਕਦਾ ਹੈ ਅਤੇ ਸਪੇਸਐਕਸ ਰਾਹੀਂ ਵਾਪਸੀ ਲਈ ਉਨ੍ਹਾਂ ਨੂੰ ਅਗਲੇ ਵਰ੍ਹੇ ਤੱਕ ਉਡੀਕ ਕਰਨੀ ਪਵੇਗੀ। ਨਾਸਾ ਨੇ ਬੀਤੇ […]