ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ
ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਸਰਦੀਆਂ ਦਾ ਮੌਸਮ ਸਿਖਰ ’ਤੇ ਹੋਣ ਦੇ ਨਾਲ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ। ਸਥਾਨਕ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਨਾਰਨੌਲ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਦਫ਼ਤਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.7 […]