ਸੁਪਰੀਮ ਕੋਰਟ ‘ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ ‘ਚ ਪਾਸ
ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਲੋਕ ਸਭਾ ਨੇ ਸੁਪਰੀਮ ਕੋਰਟ ‘ਚ ਚੀਫ਼ ਜਸਟਿਸ ਸਮੇਤ ਜੱਜਾਂ ਦੀ ਮਨਜ਼ੂਰ ਗਿਣਤੀ 34 ਤੋਂ ਵਧਾ ਕੇ 38 ਕਰਨ ਦੇ ਪ੍ਰਬੰਧ ਵਾਲਾ ਬਿੱਲ ਨੂੰ ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਬਿਨਾਂ ਚਰਚਾ ਦੇ ਪਾਸ ਕਰ ਦਿੱਤਾ। ਸਦਨ ਦੀ ਬੈਠਕ 2 ਵਾਰ ਦੀ ਮੁਲਤਵੀ ਤੋਂ ਬਾਅਦ ਸ਼ੁਰੂ ਹੋਈ ਤਾਂ ਕਾਨੂੰਨ ਮੰਤਰੀ […]