Money ਲਾਂਡਰਿੰਗ ਮਾਮਲਾ: ਮੁਹਾਲੀ Court ਨੇ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਐੱਸ.ਏ.ਐੱਸ. ਨਗਰ (ਮੁਹਾਲੀ), 23 ਜਨਵਰੀ (ਪੰਜਾਬ ਮੇਲ)- ਕੇਂਦਰੀ ਜਾਂਚ ਏਜੰਸੀ ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਹਿਲਾਂ ਦਿੱਤਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਕਾਂਗਰਸ ਆਗੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ […]