ਪਾਕਿਸਤਾਨ ’ਚ ਆਮ ਚੋਣਾਂ ਲਈ ਵੋਟਿੰਗ ਜਾਰੀ
ਇਸਲਾਮਾਬਾਦ, 8 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਅਤੇ ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ ਸ਼ੁਰੂ ਹੋਈ ਅਤੇ […]