ਅਮਰੀਕਾ ਵਿਚ ਭਾਰਤੀ ਮੂਲ ਦਾ ਡਾਕਟਰ ਸੈਕਸ ਅਪਰਾਧ ਦੇ ਮਾਮਲਿਆਂ ਵਿਚ ਗ੍ਰਿਫਤਾਰ, ਹਸਪਤਾਲ ਵਿਚ ਲਾ ਰਖੇ ਸਨ ਗੁਪਤ ਕੈਮਰੇ
ਸੈਕਰਾਮੈਂਟੋ,ਕੈਲੀਫੋਰਨੀਆ, 24 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰੋਚੈਸਟਰ ਹਿਲਜ਼, ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਫਿਜ਼ੀਸੀਅਨ ਉਮੇਰ ਏੇਜਾਜ਼ (40) ਨੂੰ ਸੈਕਸ ਅਪਰਾਧ ਦੇ ਕਈ ਮਾਮਲਿਆਂ ਵਿਚ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਉਸ ਉਪਰ ਬਾਲਗਾਂ ਤੇ ਬੱਚਿਆਂ ਨਾਲ ਸੈਕਸ ਅਪਰਾਧ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਇਨਾਂ ਦੋਸ਼ਾਂ ਵਿਚ ਬੱਚਿਆਂ ਦਾ ਸਰੀਰਕ ਸੋਸ਼ਣ ਕਰਨ, ਨਿਰਵਸਤਰ […]