New Jersey ‘ਚ ਪ੍ਰਾਇਮਰੀ Election ਮੁਹਿੰਮ ਦੌਰਾਨ ਸਿੱਖ ਆਗੂ ਨੇ ਚੌਥੀ ਤਿਮਾਹੀ ਦੌਰਾਨ ਜੁਟਾਇਆ 9 ਲੱਖ ਡਾਲਰ ਤੋਂ ਵਧ ਫੰਡ
ਸੈਕਰਾਮੈਂਟੋ, 7 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਜਰਸੀ ਦੀ 8ਵੀਂ ਕਾਂਗਰਸ ਡਿਸਟ੍ਰਿਕਟ ਸੀਟ ਤੋਂ ਡੈਮੋਕਰੈਟਿਕ ਉਮੀਦਵਾਰ ਵਜੋਂ ਪ੍ਰਾਇਮਰੀ ਚੋਣ ਲੜੇ ਰਹੇ ਸਿੱਖ ਆਗੂ ਰਵਿੰਦਰ ਸਿੰਘ ਭੱਲਾ (ਰਵੀ ਭੱਲਾ) ਨੇ ਐਲਾਨ ਕੀਤਾ ਹੈ ਕਿ ਚੌਥੀ ਤਿਮਾਹੀ ਦੌਰਾਨ ਉਸ ਨੇ ਨਿੱਜੀ ਦਾਨੀਆਂ ਤੋਂ 9,74,000 ਡਾਲਰ ਫੰਡ ਜੁਟਾਇਆ ਹੈ ਤੇ ਚੌਥੀ ਤਿਮਾਹੀ ਦੇ ਅੰਤ ਵਿਚ ਉਸ ਕੋਲ ਕੁੱਲ […]