ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲਾ ਸ਼ਾਰਪ ਸ਼ੂਟਰ ਦੋ ਪਿਸਤੌਲਾਂ ਸਣੇ ਕਾਬੂ
ਪਟਿਆਲਾ, 20 ਜਨਵਰੀ (ਪੰਜਾਬ ਮੇਲ)- ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਅਤੇ ਥਾਣਾ ਸਿਵਲ ਲਾਈਨ ਦੇ ਮੁਖੀ ਹਰਜਿੰਦਰ ਢਿੱਲੋਂ ਦੀਆਂ ਟੀਮਾਂ ਵੱਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਇੱਕ ਗੈਂਗਸਟਰ ਨੂੰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਯਸ਼ਮਨ ਸਿੰਘ ਯੱਸੂ ਉਰਫ ਅਮਨ ਵਾਸੀ ਬਠਿੰਡਾ ਵਜੋਂ ਹੋਈ। ਉਸ ਦੇ ਦੋ ਸਾਥੀਆਂ ਨੂੰ ਪਟਿਆਲਾ ਪੁਲੀਸ ਵੱਲੋਂ […]