ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ Commissioner

ਹੁਸ਼ਿਆਰਪੁਰ, 19 ਜਨਵਰੀ (ਪੰਜਾਬ ਮੇਲ)- ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜ਼ੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਹਨ।

ਭਾਰਤ ‘ਚ ‘ਇਕ ਦੇਸ਼ ਇਕ ਚੋਣ’ ਲਈ ਕੋਈ ਥਾਂ ਨਹੀਂ : ਖੜਗੇ

ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਦੇਸ਼, ਇਕ ਚੋਣ ਦੇ ਵਿਸ਼ੇ ‘ਤੇ ਸਰਕਾਰ ਵੱਲੋਂ ਕਾਇਮ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਕ ਦੇਸ਼ ਵਿਚ ਇੱਕੋ ਸਮੇਂ ਚੋਣਾਂ ਦੀ ਧਾਰਨਾ ਦੀ ਕੋਈ ਥਾਂ ਨਹੀਂ ਹੈ। ਇਸ ਲਈ ਪਾਰਟੀ ਇਸ ਦਾ ਵਿਰੋਧ ਕਰਦੀ ਹੈ। ਕਮੇਟੀ ਦੇ ਸਕੱਤਰ […]

ਭਾਰਤ 28 ਸਾਲਾਂ ਦੇ ਵਕਫ਼ੇ ਤੋਂ ਬਾਅਦ 71ਵੇਂ Miss World ਮੁਕਾਬਲੇ ਦੀ ਮੇਜ਼ਬਾਨੀ ਕਰਨ ਲਈ ਤਿਆਰ

ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਭਾਰਤ 28 ਸਾਲਾਂ ਦੇ ਵਕਫ਼ੇ ਤੋਂ ਬਾਅਦ 71ਵੇਂ ਮਿਸ ਵਰਲਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। 1996 ਵਿੱਚ ਭਾਰਤ ਨੇ ਆਖਰੀ ਵਾਰ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਰੀਟਾ ਫਰੀਆ ਪਾਵੇਲ ਸਾਲ 1966 ਵਿਚ ਮਿਸ ਵਰਲਡ ਦਾ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ। ਐਸ਼ਵਰਿਆ ਰਾਏ ਬੱਚਨ 1994 […]

ਭਾਜਪਾ ਸਰਕਾਰ ਚੋਣਾਂ ‘ਚ E.V.M. ਦੀ ਥਾਂ ਬੈਲੇਟ ਪੇਪਰਾਂ ਦੀ ਵਰਤੋਂ ਕਰਨ ਤੋਂ ਕਿਉਂ ਝਿਜਕ ਰਹੀ ਹੈ: ਮਾਨ

ਪਣਜੀ, 19 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤੋਂ ਕਿਉਂ ਝਿਜਕ ਰਹੀ ਹੈ। ਦੱਖਣੀ ਗੋਆ ਦੇ ਬੈਨੌਲਿਮ ਵਿਧਾਨ ਸਭਾ ਹਲਕੇ ਵਿਚ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ […]

Delhi ਅਗਨੀ ਕਾਂਡ: ਪੁਲਿਸ ਵੱਲੋਂ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਕਾਰਨ 6 ਵਿਅਕਤੀਆਂ ਦੀ ਮੌਤ ਮਾਮਲੇ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਪੀਤਮਪੁਰਾ ਇਲਾਕੇ ‘ਚ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਕਾਰਨ ਛੇ ਵਿਅਕਤੀਆਂ ਦੀ ਮੌਤ ਦੇ ਮਾਮਲੇ ‘ਚ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਉੱਤਰ-ਪੱਛਮੀ ਦਿੱਲੀ ‘ਚ ਵੀਰਵਾਰ ਸ਼ਾਮ ਨੂੰ ਬਹੁ-ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਇਸ ਘਟਨਾ ਵਿਚ ਜਾਨ ਗੁਆਉਣ ਵਾਲੀਆਂ ਚਾਰ ਔਰਤਾਂ ਸਮੇਤ 6 ਵਿਅਕਤੀ […]

ਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਦਾ ਜ਼ੋਰ, ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ

ਚੰਡੀਗੜ੍ਹ, 119 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ ਅਤੇ ਅੱਜ ਦੋਵਾਂ ਸੂਬਿਆਂ ਵਿੱਚ ਬਠਿੰਡਾ ਤੇ ਸਿਰਸਾ ਸਭ ਤੋਂ ਠੰਢੇ ਰਹੇ। ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੇ ਕਈ […]

ਗੁਰਮੀਤ ਰਾਮ ਰਹੀਮ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਚੰਡੀਗੜ੍ਹ, 19 ਜਨਵਰੀ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।  ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ […]

ਦਵਿੰਦਰ ਸਿੰਘ ਮਾਂਗਟ ਦੀ ਪੁਸਤਕ ‘ਓਰੀਜਨ ਆਫ ਦਿ ਸਿੰਘ ਸਭਾ ਮੂਵਮੈਂਟ ਐਂਡ ਇਟਸ ਲੀਗੇਸੀ’ ਰਿਲੀਜ਼

ਸਰੀ, 19 ਜਨਵਰੀ (ਹਰਦਮ ਮਾਨ/ਪੰਜਾਬ ਮੇਲ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਸਾਲ 2024 ਦੀ ਪਹਿਲੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਦਵਿੰਦਰ ਸਿੰਘ ਮਾਂਗਟ, ਮੋਤਾ ਸਿੰਘ ਝੀਤਾ ਅਤੇ ਦਰਸ਼ਨ ਸੰਘਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਦਵਿੰਦਰ ਸਿੰਘ ਮਾਂਗਟ ਦੀ ਅੰਗ੍ਰੇਜ਼ੀ ਪੁਸਤਕ Origin of the Singh Sabha Movement and it’s legacy ਲੋਕ ਅਰਪਣ ਕੀਤੀ ਗਈ।   ਪੁਸਤਕ ਬਾਰੇ ਪ੍ਰਿਤਪਾਲ ਗਿੱਲ, ਡਾ. ਪ੍ਰਿਥੀਪਾਲ […]

ਫਿਲਮੀ ਅੰਦਾਜ਼ ‘ਚ ਕੈਦੀ ਨੂੰ ਪੁਲਿਸ ਤੋਂ ਛੁਡਵਾ ਕੇ ਨਾਲ ਲੈ ਗਈ ਪ੍ਰੇਮਿਕਾ

ਲਖਨਊ, 19 ਜਨਵਰੀ (ਪੰਜਾਬ ਮੇਲ)- ਪਲਵਲ ਦੇ ਹੋਡਲ ‘ਚ ਨੈਸ਼ਨਲ ਹਾਈਵੇਅ ਨੰਬਰ 19 ‘ਤੇ ਸਥਿਤ ਹਰਿਆਣਾ ਟੂਰਿਜ਼ਮ ਡੁਬਚਿਕ ਤੋਂ ਯੂ.ਪੀ. ਪੁਲਿਸ  ਨੂੰ ਚਕਮਾ ਦੇ ਕੇ ਇਕ ਆਰੋਪੀ ਦੀ ਮਹਿਲਾ ਦੋਸਤ ਉਸਨੂੰ ਸਕੂਟੀ ‘ਤੇ ਬਿਠਾ ਕੇ ਫਰਾਰ ਹੋ ਗਈ ਅਤੇ ਪੁਲਿਸ ਮੁਲਾਜ਼ਮ ਦੇਖਦੇ ਰਹਿ ਗਏ। ਪਲਵਲ ਜ਼ਿਲ੍ਹੇ ਦੇ ਹਸਨਪੁਰ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਯੂ.ਪੀ. […]

ਆਵਰ ਗਲੋਬਲ ਵਿਲੇਜ ਸਰੀ ਦੇ ਵਲੰਟੀਅਰਾਂ ਨੇ ਬੇਘਰੇ ਭਾਈਚਾਰੇ ਨਾਲ ਮਨਾਇਆ ਮਾਘੀ ਦਾ ਪਵਿੱਤਰ ਦਿਹਾੜਾ

ਸਰੀ, 19 ਜਨਵਰੀ (ਹਰਦਮ ਮਾਨ/ਪੰਜਾਬ ਮੇਲ)-ਸਰੀ ਵਿਚ 2014 ਤੋਂ ਸਮਾਜ ਸੇਵਾ ਦੇ ਖੇਤਰ ਵਿਚ ਕਈ ਪਹਿਲਕਦਮੀਆਂ ਕਰ ਚੁੱਕੀ ਆਵਰ ਗਲੋਬਲ ਵਿਲੇਜ ਚੈਰੀਟੇਬਲ ਫਾਊਂਡੇਸ਼ਨ ਸਰੀ ਵੱਲੋਂ ਇਸ ਸਾਲ ਵੀ ਮਾਘੀ ਦਾ ਪਵਿੱਤਰ ਤਿਓਹਾਰ ਸਰੀ ਵਿਚ ਰਹਿ ਰਹੇ ਕੁਝ ਬੇਘਰੇ ਪਰਿਵਾਰਾਂ ਨੂੰ ਭੋਜਨ ਪਰੋਸ ਕੇ ਅਤੇ ਲੋੜੀਂਦੇ ਗਰਮ ਕੱਪੜਿਆਂ ਦਾ ਨਿੱਘ ਪ੍ਰਦਾਨ ਕਰ ਕੇ ਮਨਾਇਆ ਗਿਆ।   ਫਾਊਂਡੇਸ਼ਨ ਦੇ ਵਲੰਟੀਅਰ ਦੁਪਿਹਰ 12 ਵਜੇ 10667, 135ਏ […]