ਰਾਜ ਸਭਾ ਚੋਣਾਂ: ਰਵਨੀਤ ਬਿੱਟੂ ਸਮੇਤ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
-27 ਤੱਕ ਨਾਂ ਲਏ ਜਾ ਸਕਦੇ ਨੇ ਵਾਪਸ ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕੁੱਲ 11 ਉਮੀਦਵਾਰਾਂ ਨੇ ਬੁੱਧਵਾਰ ਵੱੱਖ-ਵੱਖ ਸੂਬਿਆਂ ਵਿਚ ਰਾਜ ਸਭਾ ਸੀਟਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਬਿੱਟੂ ਨੇ ਰਾਜਸਥਾਨ ਤੋਂ ਰਾਜ ਸਭਾ ਉਪ ਚੋਣ ਲਈ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ […]