ਅਮਰੀਕਾ ਦੀ ਭਵਿੱਖੀ ਰਾਸ਼ਟਰਪਤੀ ਹੋਵੇਗੀ ਕਮਲਾ ਹੈਰਿਸ : ਬਰਾਕ ਓਬਾਮਾ
ਕਿਹਾ: ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ ਕਮਲਾ ਹੈਰਿਸ ਵਾਸ਼ਿੰਗਟਨ, 21 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਰੋਮਾਂਚ ਜਾਰੀ ਹੈ। ਇਸ ਪਿਛੋਕੜ ਵਿਚ ਹੈ ਕਿ ਅਮਰੀਕਾ ਹੁਣ ਕਮਲਾ ਹੈਰਿਸ ਲਈ ਤਿਆਰ ਹੈ, ਜੋ ਡੈਮੋਕ੍ਰੇਟਿਕ ਪਾਰਟੀ ਦੀ ਤਰਫੋਂ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜ਼ਿੰਦਗੀ ਭਰ […]