ਕੈਨੇਡਾ ਵੱਲੋਂ ਕੱਚੇ ਵਿਦੇਸ਼ੀਆਂ ਦੇ ਦੇਸ਼ ਨਿਕਾਲੇ ‘ਚ ਲਿਆਂਦੀ ਜਾ ਰਹੀ ਹੈ ਤੇਜ਼ੀ

-2021 ‘ਚ 7,523 ਦੇ ਮੁਕਾਬਲੇ 2025 ‘ਚ 23,160 ਲੋਕਾਂ ਨੂੰ ਕੀਤਾ ਗਿਆ ਡਿਪੋਰਟ ਵੈਨਕੂਵਰ, 3 ਅਗਸਤ (ਪੰਜਾਬ ਮੇਲ)- ਕੈਨੇਡਾ ਵੱਲੋਂ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਕਰਨ ਦੇ ਨਾਲ-ਨਾਲ ਕੱਚੇ ਵਿਦੇਸ਼ੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ (ਦੇਸ਼ ਨਿਕਾਲਾ) ਵਿਚ ਹਰ ਸਾਲ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਦਾ ਦਰਦ ਹੋਰ ਦੇਸ਼ਾਂ ਦੇ ਮੁਕਾਬਲੇ ਭਾਰਤੀਆਂ ਨੂੰ ਵੱਧ ਸਹਿਣਾ […]

ਅਦਾਲਤ ਵੱਲੋਂ 5 ਸਾਲ ਪੁਰਾਣੇ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਪੇਸ਼ੀ ਤੋਂ ਛੋਟ

-ਅਗਲੀ ਸੁਣਵਾਈ ਲਈ 20 ਅਗਸਤ ਨੂੰ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜ ਸਾਲ ਪੁਰਾਣੇ ਮਾਮਲੇ ‘ਚ ਸੋਮਵਾਰ ਨੂੰ ਪੇਸ਼ੀ ਤੋਂ ਛੋਟ ਮਿਲ ਗਈ। ਮਜੀਠੀਆ ਨੇ ਆਪਣੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਪੇਸ਼ੀ ਤੋਂ ਛੋਟ ਦੀ ਮੰਗ ਸਬੰਧੀ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਅਰਜ਼ੀ ਮਨਜ਼ੂਰ […]

ਪੰਜਾਬ ਭਾਜਪਾ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ […]

ਪੰਜਾਬ ਭਾਜਪਾ ਵੱਲੋਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਸੂਬਾ ਸਕੱਤਰ ਨਿਯੁਕਤ

ਬੁਢਲਾਡਾ, 3 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ‘ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ। ਜਿਨ੍ਹਾਂ ਵਿਚ ਸਾਬਕਾ ਵਿਧਾਇਕ […]

ਏਅਰ ਇੰਡੀਆ ਵੱਲੋਂ ਦਿੱਲੀ-ਟੋਰਾਂਟੋ ਰੂਟ ‘ਤੇ ਨਵੇਂ ਬੀ.787-9 ਜਹਾਜ਼ਾਂ ਦੀ ਸੰਚਾਲਨ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ, 3 ਅਗਸਤ (ਪੰਜਾਬ ਮੇਲ)- ਏਅਰ ਇੰਡੀਆ ਨੇ ਦਿੱਲੀ-ਟੋਰਾਂਟੋ ਰੂਟ ‘ਤੇ ਆਪਣੇ ਨਵੇਂ ਬੀ.787-9 ਜਹਾਜ਼ਾਂ ਦੀ ਸੰਚਾਲਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਕੈਨੇਡਾ ਜਾਣ ਵਾਲੇ ਯਾਤਰੀਆਂ ਨੂੰ ਪਹਿਲੀ ਵਾਰ ਏਅਰਲਾਈਨ ਦੇ ਆਧੁਨਿਕ ਕੇਬਿਨ ਪ੍ਰੋਡਕਟਸ ਅਤੇ ਵਿਸ਼ਵ ਪੱਧਰੀ ਆਨ-ਬੋਰਡ ਸਹੂਲਤਾਂ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਏਅਰਲਾਈਨ ਨੇ ਆਗਾਮੀ ਵਿੰਟਰ 2026-27 ਸੀਜ਼ਨ ਲਈ […]

ਪੰਜਾਬੀ ਫ਼ਿਲਮ ‘ਰਹਿਮਤ’ ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ ‘ਚ ਸ਼ਾਮਲ

ਜਲੰਧਰ, 3 ਅਗਸਤ (ਪੰਜਾਬ ਮੇਲ)- ਨੌਜਵਾਨ ਫ਼ਿਲਮ ਨਿਰਦੇਸ਼ਕ ਗੁਰਵਿੰਦਰ ਸਿੰਘ ਦੀ ਨਵੀਂ ਫ਼ਿਲਮ ‘ਰਹਿਮਤ’ ਨੂੰ 79ਵੇਂ ਲੋਕਾਰਨੋ ਫ਼ਿਲਮ ਉਤਸਵ ਦੇ ਮੁੱਖ ਮੁਕਾਬਲੇ ਲਈ ਚੁਣਿਆ ਗਿਆ ਹੈ। ਸਵਿੱਟਜ਼ਰਲੈਂਡ ਦੇ ਸ਼ਹਿਰ ਲਕਾਰਨੋ ਵਿਖੇ 5 ਤੋਂ 15 ਅਗਸਤ 2026 ਤੱਕ ਹੋਣ ਵਾਲੇ ਇਸ ਵਿਸ਼ਵ ਫ਼ਿਲਮ ਉਤਸਵ ‘ਚ ਮੁੱਖ ਮੁਕਾਬਲੇ ਲਈ ਨਾਮਜ਼ਦ ਹੋਈਆਂ ਵਿਸ਼ਵ ਦੀਆਂ 10 ਫ਼ਿਲਮਾਂ ਵਿਚੋਂ ‘ਰਹਿਮਤ’ […]

ਐੱਨ.ਆਰ.ਆਈ. ਦੇ ਬੰਦ ਪਏ ਘਰ ‘ਚੋਂ 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ

ਗੁਰਦਾਸਪੁਰ, 3 ਅਗਸਤ (ਪੰਜਾਬ ਮੇਲ)- ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਫਤਿਹਗੜ੍ਹ ਚੂੜੀਆਂ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਇਲਾਕੇ ਵਿਚ ਪਹਿਲਾਂ ਵੀ ਦੋ ਘਰਾਂ ਵਿਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਦਕਿ ਹੁਣ ਚੋਰਾਂ ਨੇ ਇੱਕ ਐੱਨ.ਆਰ.ਆਈ. ਪਰਿਵਾਰ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸੋਨਾ, ਵਿਦੇਸ਼ੀ […]

ਲੰਡਨ ‘ਚ ਪੰਜਾਬੀ ਮੁਟਿਆਰ ਦਾ ਗੋਰੇ ਵੱਲੋਂ ਬੇਰਹਿਮੀ ਨਾਲ ਕਤਲ

-ਜੱਦੀ ਪਿੰਡ ਵਿਖੇ ਕੀਤਾ ਗਿਆ ਅੰਤਿਮ ਸਸਕਾਰ ਤਰਨਤਾਰਨ/ਲੰਡਨ, 3 ਅਗਸਤ (ਪੰਜਾਬ ਮੇਲ)- ਲੰਡਨ ‘ਚ ਬੇਰਹਿਮੀ ਨਾਲ ਕਤਲ ਕੀਤੇ ਕੁੜੀ ਕਿਰਨਦੀਪ ਕੌਰ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਤਰਨਤਾਰਨ ਦੇ ਪਿੰਡ ਪਿੱਦੀ ਪੁੱਜੀ। ਕਰੀਬ 2 ਸਾਲ ਪਹਿਲਾਂ ਪਰਿਵਾਰ ਨੇ ਜ਼ਮੀਨ ਵੇਚ ਅਤੇ 25 ਲੱਖ ਦਾ ਕਰਜ਼ਾ ਲੈ ਕੇ ਕੁੜੀ ਨੂੰ ਵਿਦੇਸ਼ ਭੇਜਿਆ ਸੀ। ਜਿਥੇ ਕਿ ਇਕ ਗੋਰੇ […]

ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪ੍ਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

ਕਿਹਾ; ਮੀਰੀ-ਪੀਰੀ ਖ਼ਾਲਸਾ ਮਾਰਚ ‘ਤੇ ਆਪ ਵਿਧਾਇਕ ਦੀ ਟਿੱਪਣੀ ਈਰਖਾ ਤੋਂ ਪ੍ਰੇਰਿਤ -ਸਿੱਖ ਪ੍ਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ – ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 3 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ […]

ਦੂਜੇ ਦਿਨ ਵੀ ਲੱਗੇ ‘ਪੰਜਾਬ ਬਚਾਓ, ਚੰਨੀ ਲਿਆਓ’ ਦੇ ਨਾਅਰੇ; ਵੜਿੰਗ ਨੇ ਸ਼ਾਂਤ ਕਰਵਾਏ ਸਮਰਥਕ

ਤਪਾ ਮੰਡੀ, 2 ਅਗਸਤ (ਪੰਜਾਬ ਮੇਲ)- ਬਰਨਾਲਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ, ਜੋ ਲਗਾਤਾਰ ਦੂਜੇ ਦਿਨ ਪਾਰਟੀ ਦੇ ਇਕੱਠ ਵਿੱਚ ਅਜਿਹੀ ਨਾਅਰੇਬਾਜ਼ੀ ਦੇਖੀ ਗਈ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ […]