ਅਮਰੀਕਾ ‘ਚ ਮਾਂ ਦੀ ਪੋਸਟ ਤੋਂ ਅਗਲੇ ਦਿਨ ਮਿਲੀ ਭਾਰਤੀ Student ਦੀ ਲਾਸ਼
ਨਿਊਯਾਰਕ, 30 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਨੇ ਹਲਚਲ ਮਚਾ ਕੇ ਰੱਖ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ 25 ਸਾਲਾ ਹਰਿਆਣਾ ਨਾਲ ਸਬੰਧਤ ਇਕ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦਾ ਜਾਰਜੀਆ ਸੂਬੇ ਦੇ ਸ਼ਹਿਰ ਲਿਥੋਨੀਆ ‘ਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਨੇ ਸੈਣੀ ਦੇ ਸਿਰ ‘ਤੇ ਹਥੌੜੇ […]