ਉੱਤਰੀ ਭਾਰਤ ‘ਚ ਭੂਚਾਲ ਦੇ ਝਟਕੇ; ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ
ਨਵੀਂ ਦਿੱਲੀ/ਇਸਲਾਮਾਬਾਦ, 12 ਜਨਵਰੀ (ਪੰਜਾਬ ਮੇਲ)- ਉੱਤਰੀ ਭਾਰਤ ਸਣੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂ ਕੁਸ਼ ਖਿੱਤਾ ਸੀ। ਪਾਕਿਸਤਾਨ ਮੌਸਮ ਵਿਗਿਆਨ ਵਿਭਾਗ (ਪੀ.ਐੱਮ.ਡੀ.) ਨੇ ਐਕਸ ‘ਤੇ ਇੱਕ ਪੋਸਟ ਵਿਚ ਦੱਸਿਆ […]