ਲੋਕ ਸਭਾ ਚੋਣਾਂ: ਪੰਜਾਬ ‘ਚ ਉਮੀਦਵਾਰਾਂ ਦੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
-ਨਾਮਜ਼ਦਗੀ ਦਾਖ਼ਲ ਕਰਦਿਆਂ ਹੀ ਉਮੀਦਵਾਰਾਂ ਦੇ ਖ਼ਾਤੇ ‘ਚ ਜੁੜਨਾ ਸ਼ੁਰੂ ਹੋ ਜਾਵੇਗਾ ਪ੍ਰਚਾਰ ਦਾ ਖ਼ਰਚ ਲੁਧਿਆਣਾ, 8 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਆਖ਼ਰੀ ਪੜਾਅ ‘ਚ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਉਮੀਦਵਾਰਾਂ ਦੇ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਭਾਵੇਂ ਪਹਿਲੇ ਦਿਨ ਲੁਧਿਆਣਾ ‘ਚ ਕਿਸੇ ਉਮੀਦਵਾਰ […]