ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ‘ਚ ਈ.ਡੀ. ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਨਵਾਂ ਸੰਮਨ ਜਾਰੀ
ਰਾਂਚੀ, 27 ਜਨਵਰੀ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਨਵਾਂ ਸੰਮਨ ਜਾਰੀ ਕਰਕੇ ਅਗਲੇ ਹਫ਼ਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿਚ ਦੁਬਾਰਾ ਸ਼ਾਮਲ ਹੋਣ ਲਈ ਕਿਹਾ ਹੈ। ਸੋਰੇਨ ਨੂੰ 29 ਜਨਵਰੀ ਜਾਂ 31 ਜਨਵਰੀ ਨੂੰ ਪੁੱਛ ਪੜਤਾਲ ਲਈ ਪੇਸ਼ ਹੋਣ ਬਾਰੇ ਪੁਸ਼ਟੀ ਕਰਨ ਲਈ ਕਿਹਾ ਗਿਆ ਹੈ। ਕੇਂਦਰੀ ਏਜੰਸੀ […]