ਅਕਾਲੀ ਦਲ ਨੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਪੰਜਾਬ Governor ਨੂੰ ਸੌਂਪੀ
ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਵੀਰਵਾਰ ਨੂੰ ਸੂਬੇ ਦੇ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ। ਵਫ਼ਦ ਨੇ ਰਾਜਪਾਲ ਨੂੰ ਇਹ ਵੀ […]