ਦਿੱਲੀ-NCR ‘ਚ ਦੇਰ ਤਕ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ
ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)- ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ., ਪੰਜਾਬ ਸਮੇਤ ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ‘ਚ ਭੂਚਾਲ ਨਾਲ ਇਕ ਵਾਰ ਫਿਰ ਧਰਤੀ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤਕ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਆਇਆ ਤਾਂ ਲੋਕ ਆਪਣੇ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲ ਆਏ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ […]