ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਲਗਾਏ ਗਏ ਰਿਫਲੈਕਟਰ
-ਕੀਮਤੀ ਜਾਨਾਂ ਬਚਾਉਣ ਲਈ ਲੱਖਾਂ ਦੀ ਗਿਣਤੀ ‘ਚ ਰਿਫਲੈਕਟਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਰਹੇ ਹਾਂ : ਡਾ. ਓਬਰਾਏ ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ […]