ਪੰਜਾਬ ਦੇ Governor ਵੱਲੋਂ ਸਰਦ ਰੁੱਤ ਸੈਸ਼ਨ ‘ਚ ਪਾਸ ਤਿੰਨ ਬਿੱਲਾਂ ਨੂੰ ਮਨਜ਼ੂਰੀ
-ਦੋ ਬਿੱਲ ਹੁਣ ਰਾਸ਼ਟਰਪਤੀ ਕੋਲ ਭੇਜੇ ਜਾਣਗੇ; ਇਕ ਹਜ਼ਾਰ ਕਰੋੜ ਦੀ ਆਮਦਨੀ ਦਾ ਰਾਹ ਖੁੱਲ੍ਹਿਆ ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਵਿਚ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਬੀਤੇ ਦਿਨੀਂ ਪ੍ਰਵਾਨਗੀ ਦੇ ਦਿੱਤੀ। ਰਾਜਪਾਲ ਵੱਲੋਂ ਬਿੱਲਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਨਾਲ ਵਿੱਤੀ […]