ਜਗਰੂਪ ਸਿੰਘ ਜਰਖੜ ਨੂੰ ਆਮ ਆਦਮੀ ਪਾਰਟੀ ਦੇ ਸਟੇਟ ਵਾਈਸ President ਬਣਨ ‘ਤੇ ਮੁਬਾਰਕਾਂ
ਲੁਧਿਆਣਾ, 2 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਪੰਜਾਬ ਵੱਲੋਂ ਉੱਘੇ ਖੇਡ ਪ੍ਰਮੋਟਰ, ਖੇਡ ਲੇਖਕ ਅਤੇ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਪਾਰਟੀ ਪ੍ਰਤੀ ਸਮਰਪਿਤ ਆਗੂ ਜਗਰੂਪ ਸਿੰਘ ਜਰਖੜ ਨੂੰ ਸਟੇਟ ਵਾਈਸ ਪ੍ਰੈਜੀਡੈਂਟ ਸਪੋਰਟਸ ਵਿੰਗ ਬਣਾਉਣ ‘ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸਟੇਟ ਪ੍ਰਧਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਰਕਿੰਗ ਸਟੇਟ ਪ੍ਰਧਾਨ ਪ੍ਰਿੰਸੀਪਲ […]