ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਅਦਾਤਲ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ
ਮਾਨਸਾ, 2 ਮਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਦੀ ਸੈਸ਼ਨ ਕੋਰਟ ਨੇ ਵੱਡਾ ਫੈਸਲਾ ਲੈਂਦੇ ਹੋਏ 27 ਦੋਸ਼ੀਆਂ ‘ਤੇ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 20 ਮਈ ਨੂੰ ਹੈ। ਪੰਜਾਬ ਪੁਲਿਸ ਨੇ ਇਸ ਕੇਸ ਵਿੱਚ ਕੁੱਲ 31 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਫਾਈਲ ਕੀਤੀ ਸ। ਸੁਣਵਾਈ ਦੌਰਾਨ […]