PM ਮੋਦੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਮਾਲਦੀਵ ਦੇ 3 ਮੰਤਰੀਆਂ ਦੀ ਹੋਈ ਛੁੱਟੀ
ਨਵੀਂ ਦਿੱਲੀ, 8 ਜਨਵਰੀ (ਪੰਜਾਬ ਮੇਲ)- ਮਾਲਦੀਵ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਤਿੰਨ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਸਰਕਾਰ ਨੇ ਉਨ੍ਹਾਂ ਦੀਆਂ ਟਿੱਪਣੀਆਂ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਉਹ ਸਰਕਾਰ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੇ। ਯੁਵਾ ਮੰਤਰਾਲਾ […]