ਦਿਲ ਦਾ ਦੌਰਾ ਪੈਣ ਕਾਰਨ ਸੰਗਰੂਰ ਦੇ ਨੌਜਵਾਨ ਦੀ ਮੌਤ
ਕੈਨੇਡਾ/ਸੰਗਰੂਰ , 6 ਜਨਵਰੀ (ਪੰਜਾਬ ਮੇਲ)- ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਕਾਕਾ ਸਾਰੋ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਪਰਿਵਾਰ ਦੇ ਨਜ਼ਦੀਕੀ ਵਿਨਰਜੀਤ ਸਿੰਘ ਗੋਲਡੀ ਖੜਿਆਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਰਣਧੀਰ […]