ਅਮਰੀਕਾ ‘ਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ਦਾ ਸਬੰਧ ”Blue Whale Suicide Game” ਨਾਲ ਸੰਭਵ
ਸੈਕਰਾਮੈਂਟੋ, 25 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਿਛਲੇ ਮਹੀਨੇ ਮਾਰਚ ਵਿਚ ਅਮਰੀਕੀ ਯੂਨੀਵਰਸਿਟੀ ਵਿਚ ਪੜ੍ਹ ਰਹੇ ਫਸਟ ਯੀਅਰ ਦੇ ਵਿਦਿਆਰਥੀ ਦੀ ਹੋਈ ਮੌਤ ਦਾ ਸਬੰਧ ਸੰਭਾਵੀ ਤੌਰ ‘ਤੇ ਆਨ ਲਾਈਨ ਗੇਮ ”ਬਲਿਊ ਵੇਲ ਚੈਲੰਜ” ਜਿਸ ਨੂੰ ”ਸੂਸਾਈਡ ਗੇਮ” ਵੀ ਕਿਹਾ ਜਾਂਦਾ ਹੈ, ਨਾਲ ਹੋ ਸਕਦਾ ਹੈ। 20 ਸਾਲਾ ਵਿਦਿਆਰਥੀ ਜਿਸ ਦੇ ਪਰਿਵਾਰ ਦੀ ਇੱਛਾ ਅਨੁਸਾਰ […]