ਭਾਜਪਾ ਹਾਲੇ ਮੁੜ ਗਠਜੋੜ ਲਈ ਅਕਾਲੀ ਦਲ ਨੂੰ ਨਹੀਂ ਫੜਾ ਰਹੀ ਕੋਈ ਹੱਥ-ਪੱਲਾ
ਚੰਡੀਗੜ੍ਹ, 2 ਜਨਵਰੀ (ਪੰਜਾਬ ਮੇਲ) – ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੁੱਝ ਹੋਰ ਪ੍ਰਮੁੱਖ ਆਗੂਆਂ ਵਲੋਂ ਅੰਦਰਖਾਤੇ ਭਾਜਪਾ ਨਾਲ ਮੁੜ ਗਠਜੋੜ ਲਈ ਤਰਲੋਮੱਛੀ ਹੋਣ ਦੇ ਬਾਵਜੂਦ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਹਾਲੇ ਤਕ ਅਕਾਲੀ ਦਲ ਨੂੰ ਕੋਈ ਵੀ ਹੱਥ ਪੱਲਾ ਨਹੀਂ ਫੜਾ ਰਹੀ। ਤਿੰਨ ਮੁੱਖ ਰਾਜਾਂ ਵਿਚ ਵੱਡੀ ਜਿੱਤ ਬਾਅਦ ਤਾਂ ਭਾਜਪਾ ਦਾ […]