ਕੌਣ ਹਨ CM ਮਾਨ ਦੇ ਨਵੇਂ ਬਣੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ
ਚੰਡੀਗੜ੍ਹ, 31 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵਾਂ ਵਿਸ਼ੇਸ਼ ਮੁੱਖ ਸਕੱਤਰ ਚੁਣਿਆ ਗਿਆ ਹੈ। ਉਨ੍ਹਾਂ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ ‘ਤੇ ਕੰਮ ਕਰਨ ਦਾ 33 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ। ਕੌਮੀ ਮੀਡੀਆ ਮੁਤਾਬਕ ਪੰਜਾਬ ਸਰਕਾਰ ਵੱਲੋਂ […]